- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡਾ. ਸੁਜਾਤਾ ਸ਼ਰਮਾ ਨੇ ਡਾਇਰੈਕਟਰ ਡਾਕਟਰੀ ਸਿੱਖਿਆ ਤੇ ਖੋਜ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ – ਡਾ. ਸੁਜਾਤਾ ਸ਼ਰਮਾ ਨੇ ਡਾਇਰੈਕਟਰ ਡਾਕਟਰੀ ਸਿੱਖਿਆ ਤੇ ਖੋਜ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀਮਤੀ ਸ਼ਰਮਾ 1984 ਵਿੱਚ ਬਤੌਰ ਪੀ.ਸੀ.ਐਮ.ਐਸ.1 ਸਰਕਾਰੀ ਸੇਵਾ ਦੀ ਸ਼ੁਰੂਆਤ ਕੀਤੀ ਸੀ। ਆਪਣੇ ਕਾਰਜਕਾਲ ਦੌਰਾਨ ਉਹ ਅੰਮ੍ਰਿਤਸਰ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਰਹਿਣ ਤੋਂ ਇਲਾਵਾ ਓਬਸਟ੍ਰਿਕ ਐਂਡ ਗਾਇਨੀ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਰਹੇ ਹਨ।ਅੰਤਰਰਾਸ਼ਟਰੀ, ਕੌਮੀ ਅਤੇ ਸੂਬਾਈ ਪੱਧਰ ਦੀਆਂ 100 ਤੋਂ ਵੱਧ ਕਾਨਫਰੰਸਾਂ ਵਿੱਚ ਪਰਚੇ ਪੜ੍ਹ ਚੁੱਕੇ ਹਨ ਅਤੇ 36 ਦੇ ਕਰੀਬ ਪਰਚੇ ਲਿਖਣ ਤੋਂ ਇਲਾਵਾ ਓਬਸਟ੍ਰਿਕ ਐਂਡ ਗਾਇਨੀ ਸਬੰਧੀ ਕਿਤਾਬ ਦੇ 3 ਚੈਪਟਰ ਲਿਖੇ ਹਨ। ਉਹਨਾਂ ਕੋਲ ਪ੍ਰਸ਼ਾਸਨਿਕ ਸੇਵਾਵਾਂ ਨਿਭਾਉਣ ਦਾ ਲੰਬਾ ਤਜਰਬਾ ਵੀ ਹੈ।


