- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡੇਰਾ ਮੁਖੀ ਨੂੰ ਹੋ ਸਕਦੀ ਹੈ ਉਮਰ ਕੈਦ ਜਾਂ ਫਾਂਸੀ ਦੀ ਸਜ਼ਾ : ਸੀ.ਬੀ.ਆਈ. ਵਕੀਲ
ਪੰਚਕੂਲਾ- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪਤਰਕਾਰ ਰਾਮਚੰਦਰ ਛਤਰਪਤੀ ਦੀ ਹਤਿਆ ਦੇ ਮਾਮਲੇ ’ਚ ਦੋਸ਼ੀ ਕਰਾਰ ਦਿਤੇ ਜਾਣ ਤੋਂ ਬਾਅਦ ਸੀ.ਬੀ.ਆਈ. ਦੇ ਵਕੀਲ ਨੇ ਦਸਿਆ ਕਿ ਇਸ ਤਰ੍ਹਾਂ ਦੇ ਹਤਿਆ ਮਾਮਲਿਆਂ ’ਚ ਘਟੋ-ਘਟ ਉਮਰ ਕੈਦ ਦੀ ਸਜ਼ਾ ਜਾਂ ਵਧ ਤੋਂ ਵਧ ਫਾਂਸੀ ਦੀ ਸਜ਼ਾ ਹੁੰਦੀ ਹੈ, ਸੋ ਡੇਰਾ ਮੁਖੀ ਨੂੰ ਵੀ ਉਮਰ ਕੈਦ ਜਾਂ ਫਾਂਸੀ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਦਸਿਆ ਕਿ ਇਸ ਮਾਮਲੇ ’ਤੇ ਅਦਾਲਤ ’ਚ 17 ਜਨਵਰੀ ਨੂੰ ਬਹਿਸ ਕੀਤੀ ਜਾਵੇਗੀ ਅਤੇ ਉਸੇ ਦਿਨ ਹੀ ਸਜ਼ਾ ਸੁਣਾਈ ਜਾਵੇਗੀ।


