- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡੈਲਟਾ ਵੇਰੀਐਂਟ ਅਮਰੀਕਾ ਲਈ ਸਭ ਤੋਂ ਵੱਡਾ ਖ਼ਤਰਾ : ਡਾ. ਐਂਥਰੀ ਫੋਸੀ
ਵਾਸ਼ਿੰਗਟਨ – ਵਾਈਟ ਹਾਊਸ ਦੇ ਮੁੱਖ ਸਲਾਹਕਾਰ ਡਾ. ਐਂਥਰੀ ਫੋਸੀ ਨੇ ਕਿਹਾ ਹੈ ਕਿ ਡੈਲਟਾ ਵੇਰੀਐਂਟ ਇਸ ਸਮੇਂ ਅਮਰੀਕਾ ਲਈ ਸਭ ਤੋਂ ਵੱਡਾ ਖ਼ਤਰਾ ਬਣਿਆ ਹੋਇਆ ਹੈ। ਕੋਰੋਨਾ ਵਾਇਰਸ ਦਾ ਡੈਲਟਾ ਵੇਰੀਐਂਟ ਸੰਯੁਕਤ ਸੂਬਾ ਅਮਰੀਕਾ ਲਈ ਸਭ ਤੋਂ ਵੱਡਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਡੈਲਟਾ ਵੇਰੀਐਂਟ ਬਹੁਤ ਜ਼ਿਆਦਾ ਫੈਲ ਸਕਦਾ ਹੈ ਅਤੇ ਜ਼ਿਆਦਾ ਗੰਭੀਰ ਬਿਮਾਰੀ ਦਾ ਕਾਰਨ ਬਣ ਸਕਦਾ ਹੈ।ਉਨ੍ਹਾਂ ਕਿਹਾ ਕਿ ਕੋਵਿਡ 19 ਟੀਕਾ ਡੈਲਟਾ ਵੇਰੀਐਂਟ ਖਿਲਾਫ਼ ਪ੍ਰਭਾਵੀ ਸਾਬਿਤ ਹੋਇਆ ਹੈ। ਦੇਸ਼ ਵਿੱਚ ਇਸਤੇਮਾਲ ਹੋਣ ਵਾਲੇ ਟੀਕੇ ਡੈਲਟਾ ਵੇਰੀਐਂਟ ਖਿਲਾਫ ਬਹੁਤ ਵਧੀਆ ਸਾਬਤ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੋਕ ਦਾ ਟੀਕਾਕਰਨ ਨਹੀਂ ਹੋਇਆ ਹੈ ਉਨ੍ਹਾਂ ਨੂੰ ਇਸ ਵਾਇਰਸ ਨੂੰ ਕਾਫੀ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦਾ ਟੀਕਾਕਰਨ ਨਹੀਂ ਹੋਇਆ ਹੈ ਉਹ ਟੀਕਾ ਲਗਾਉਣ।


