- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡੋਨਲਡ ਟਰੰਪ ਨੇ ਦਿੱਤੀ ਦੀਵਾਲੀ ਦੀ ਵਧਾਈ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਹਿੰਦੂ, ਜੈਨ, ਸਿੱਖ ਅਤੇ ਬੋਧੀ ਭਾਈਚਾਰੇ ਦੇ ਲੋਕਾਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਰੋਸ਼ਨੀਆਂ ਦਾ ਇਹ ਤਿਉਹਾਰ ਅਮਰੀਕਾ ਵਿੱਚ ਸਭ ਲਈ ਧਾਰਮਿਕ ਆਜ਼ਾਦੀ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਟਰੰਪ ਵੱਲੋਂ ਓਵਲ ਦਫ਼ਤਰ ਵਿੱਚ ਇੱਕ ਸੰਖੇਪ ਸਮਾਗਮ ਦੌਰਾਨ ਭਾਰਤੀ-ਅਮਰੀਕੀਆਂ ਦੇ ਇੱਕ ਛੋਟੇ ਸਮੂਹ ਨਾਲ ਦੀਵਾਲੀ ਮਨਾਈ ਗਈ।


