- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤਾਈਵਾਨ ਤੇ ਫੌਜੀ ਤਾਕਤ ਦੀ ਵਰਤੋਂ ਨਹੀਂ ਹੋਵੇਗੀ ਬੰਦ : ਸ਼ੀ ਜਿਨਪਿੰਗ
ਬੀਜਿੰਗ – ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਕਿਹਾ ਕਿ ਚੀਨ ਤਾਈਵਾਨ ਦਾ ਮੁੜ ਏਕੀਕਰਨ ਯਕੀਨੀ ਕਰਨ ਦੇ ਵਿਕਲਪ ਦੇ ਤੌਰ ਤੇ ਮਿਲਟਰੀ ਬਲ ਦੀ ਵਰਤੋਂ ਬੰਦ ਨਹੀਂ ਕਰੇਗਾ| ਰਾਸ਼ਟਰਪਤੀ ਨੇ ਜ਼ੋਰ ਦਿੱਤਾ ਕਿ ਟਾਪੂ ਨੂੰ ਆਖਿਰ ਵਿਚ ਮੁੜ ਚੀਨ ਨਾਲ ਮਿਲਾਇਆ ਜਾਵੇਗਾ| ਜਿਨਪਿੰਗ ਨੇ ਕਿਹਾ ਕਿ ਬੀਜਿੰਗ ਤਾਈਵਾਨ ਦੀ ਆਜ਼ਾਦੀ ਲਈ ਵੱਖਵਾਦੀ ਗਤੀਵਿਧੀਆਂ ਅਤੇ ਸ਼ਾਂਤੀਪੂਰਨ ਮੁੜ ਏਕੀਕਰਨ ਵਿਚ ਦਖਲ ਅੰਦਾਜ਼ੀ ਕਰਨ ਵਾਲੇ ਬਾਹਰੀ ਤੱਤਾਂ ਵਿਰੁੱਧ ਸਾਰੇ ਲੋੜੀਂਦੇ ਕਦਮ ਚੁੱਕਣ ਦਾ ਵਿਕਲਪ ਖੁੱਲ੍ਹਾ ਰੱਖੇਗਾ|


