- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤਾਮਿਲਨਾਡੂ ’ਚ ਪ੍ਰਧਾਨ ਮੰਤਰੀ ਨੇ ਰਖਿਆ ਏਮਜ਼ ਦਾ ਨੀਂਹ ਪਥਰ
ਨਵੀਂ ਦਿਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਦੌਰੇ ’ਤੇ ਮਦੁਰਈ ਵਿਖੇ ਏਮਜ਼ ਦਾ ਨੀਂਹ ਪੱਥਰ ਰਖਿਆ। ਇਥੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪੀ.ਐਮ. ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਦਾ ਫੋਕਸ ਸਿਹਤ ਸੇਵਾਵਾਂ ’ਤੇ ਹੈ। ‘ਆਯੁਸ਼ਮਾਨ ਭਾਰਤ’ ਯੋਜਨਾ ਦਾ ਜ਼ਿਕਰ ਕਰਦੇ ਹੋਏ ਪੀ.ਐਮ. ਮੋਦੀ ਨੇ ਕਿਹਾ, ‘ਇਸ ਯੋਜਨਾ ਤਹਿਤ ਗ਼ਰੀਬ ਤੋਂ ਗ਼ਰੀਬ ਲੋਕਾਂ ਲਈ ਗੰਭੀਰ ਬਿਮਾਰੀ ਦੇ ਇਲਾਜ ਦੀ ਵਿਵਸਥਾ ਕੀਤੀ ਗਈ ਹੈ।’ ਜ਼ਿਕਰਯੋਗ ਹੈ ਕਿ 750 ਬਿਸਤਰਿਆਂ ਵਾਲਾ ਇਹ ਤਜਵੀਜ਼ਸ਼ੁਦਾ ਸੁਪਰ ਸਪੈਸ਼ਲਿਟੀ ਹਸਪਤਾਲ 200 ਏਕੜ ਦੀ ਜ਼ਮੀਨ ਵਿਚ ਬਣੇਗਾ।


