- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤੇਜ਼ ਰਫਤਾਰ ਗੱਡੀ ਨੇ ਸਕੂਟਰ ਨੂੰ ਮਾਰੀ ਟੱਕਰ, 2 ਜ਼ਖਮੀ
ਨਾਭਾ – ਨਾਭਾ ਦੀ ਸਬ ਤਹਿਸੀਲਦੇ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਸਕਰਾਲੀ ਨਜ਼ਦੀਕ ਸੜਕ ‘ਤੇ ਤੇਜ ਰਫਤਾਰ ਗੱਡੀ ਪਲਟੀ ਖਾਏ ਜਾਣ ਅਤੇ ਸਕੂਟਰ ਨੂੰ ਲਪੇਟ ਵਿਚ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮੌਕੇ ‘ਤੇ ਮਿਲੀ ਜਾਣਕਾਰੀ ਮੁਤਾਬਕ ਕਾਰ ਨਾਭਾ ਤੋਂ ਭਾਦਸੋਂ ਵੱਲ ਆ ਰਹੀ ਕਿ ਅਚਾਨਕ ਬੇਕਾਬੂ ਹੋ ਗਈ ਅਤੇ ਦੋ-ਤਿੰਨ ਪਲਟੀਆਂ ਖਾ ਗਈ ਅਤੇ ਇਸਦੇ ਨਾਲ ਹੀ ਸਕੂਟਰ ਨੂੰ ਵੀ ਲਪੇਟ ਵਿਚ ਲੈ ਲਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਗੰਭੀਰ ਰੂਪ ‘ਚ ਜ਼ਖਮੀ ਕਾਰ ਡਰਾਇਵਰ ਅਤੇ ਸਕੂਟਰ ਚਾਲਕਾਂ ਨੂੰ ਭਾਦਸੋਂ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ ਨੂੰ ਜ਼ਿਆਦਾ ਸੱਟਾਂ ਲੱਗਣ ਕਾਰਨ ਪਟਿਆਲਾ ਰੈਫਰ ਕਰ ਦਿੱਤਾ।ਮੌਕੇ ‘ਤੇ ਪੁੱਜੇ ਸਬ-ਇੰਸਪੈਕਟਰ ਲਖਵੀਰ ਸਿੰਘ ਨੇ ਜਾਇਜ਼ਾ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


