- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਥਾਣਾ ਸ੍ਰੀ ਹਰਗੋਬਿੰਦਪੁਰ ਪੁਲਿਸ ਵੱਲੋਂ ਹੈਰੋਇਨ ਸਮੇਤ 1 ਕਾਬੂ
ਬਟਾਲ਼ਾ – ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲੀਸ ਵੱਲੋਂ ਇੱਕ ਵਿਅਕਤੀ ਨੂੰ ਹੀਰੋਇਨ ਸਮੇਤ ਕਾਬੂ ਕੀਤਾ ਗਿਆ ਉਸ ਕੋਲੋਂ ਇਕ ਗ੍ਰਾਮ ਤੀਹ ਮਿਲੀ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਏ ਐੱਸ ਆਈ ਸਵੰਬਰਜੀਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਰੋਡ ਰੋਡ ਰੱਤੇ ਥੇਹ ਉੱਪਰ ਨਾਕਾ ਲਾਇਆ ਹੋਇਆ ਸੀ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕਿਆ ਗਿਆ ਤਾਂ ਉਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ ਇਕ ਗ੍ਰਾਮ ਤੀਹ ਮਿਲੀ ਗ੍ਰਾਮ ਹੀਰੋਇਨ ਬਰਾਮਦ ਕੀਤੀ ਗਈ ਦੋਸ਼ੀ ਦੀ ਪਹਿਚਾਣ ਸ਼ਰਨਜੀਤ ਸਿੰਘ ਉਰਫ਼ ਸੰਨੀ ਪੁੱਤਰ ਮੰਗਲ ਸਿੰਘ ਵਾਸੀ ਮਾੜੀ ਪੰਨਵਾਂ ਕੌਮ ਮਜ਼੍ਹਬੀ ਸਿੱਖ ਵਜੋਂ ਹੋਈ ਇਸ ਮੌਕੇ ਏ ਐੱਸ ਆਈ ਚੰਨਣ ਸਿੰਘ ਏ ਐੱਸ ਆਈ ਸਰਵਣ ਸਿੰਘ ਇਸ ਤੋਂ ਇਲਾਵਾ ਮੁਨਸ਼ੀ ਗੁਲਸ਼ਨ ਕੁਮਾਰ ਮੁਨਸ਼ੀ ਸੰਦੀਪ ਸਿੰਘ ਆਦਿ ਹਾਜ਼ਰ ਸਨ।


