- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਬੰਗ ਦਿੱਲੀ ਨੇ ਪਟਨਾ ਨੂੰ 43-39 ਨਾਲ ਹਰਾਇਆ
ਜੈਪੁਰ – ਦਬੰਗ ਦਿੱਲੀ ਨੇ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਵੀਰਵਾਰ ਨੂੰ ਇੱਥੇ ਪ੍ਰੋ ਕਬੱਡੀ ਲੀਗ ‘ਚ ਪਟਨਾ ਪਾਈਰੇਟਸ ਨੂੰ 43-39 ਨਾਲ ਹਰਾਇਆ। ਦਿੱਲੀ ਦੀ ਟੀਮ ਦੇ ਲਈ ਨਵੀਨ ਕੁਮਾਰ ਤੇ ਵਿਜੈ ਨੇ ਸੁਪਰ 10 ਬਣਾਏ। ਇਸ ਜਿੱਤ ਨਾਲ ਦਿੱਲੀ ਦੀ ਟੀਮ ਇਕ ਵਾਰ ਫਿਰ ਅੰਕ ਸੂਚੀ ‘ਚ ਚੋਟੀ ਦੇ ਸਥਾਨ ‘ਤੇ ਪਹੁੰਚ ਗਈ ਹੈ। ਪਟਨਾ ਦੀ ਟੀਮ ਹਾਲਾਂਕਿ ਮੈਚ ‘ਚ ਬਹੁਤ ਸਮੇਂ ਤਕ ਦਬਦਬਾਅ ਬਣਾਉਣ ਦੇ ਬਾਵਜੂਦ ਜਿੱਤ ਹਾਸਲ ਕਰਨ ‘ਚ ਨਾਕਾਮ ਰਹੀ। ਪ੍ਰਦੀਪ ਨਾਰਵਾਲ ਨੇ ਸੁਪਰ 10 ਦੇ ਨਾਲ 19 ਅੰਕ ਹਾਸਲ ਕੀਤੇ ਪਰ ਪਟਨਾ ਦੀ ਟੀਮ ਨੂੰ ਹਾਰ ਤੋਂ ਨਹੀਂ ਬਚਾ ਸਕੀ।


