- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਹਿਸ਼ਤਗਰਦਾਂ ਨਾਲ ਨਿਪਟਣ ਦਾ ਢੰਗ ਹੁਣ ਨਿਵੇਕਲਾ : ਏਅਰ ਚੀਫ਼ ਮਾਰਸ਼ਲ
ਨਵੀਂ ਦਿੱਲੀ – ਅੱਜ 87ਵੇਂ ਵਾਯੂ–ਸੈਨਾ ਦਿਵਸ ਮੌਕੇ ਏਅਰ ਚੀਫ਼ ਮਾਰਸ਼ਲ ਰਾਕੇਸ਼ ਕੁਮਾਰ ਸਿੰਘ ਭਦੌਰੀਆ ਨੇ ਕਿਹਾ ਹੈ ਕਿ ਗੁਆਂਢ ‘ਚ ਇਸ ਵੇਲੇ ਮਾਹੌਲ ਕੁਝ ਗੰਭੀਰ ਕਿਸਮ ਦੀ ਚਿੰਤਾ ਵਾਲਾ ਹੈ। ਉਨ੍ਹਾਂ ਕਿਹਾ ਕਿ ਦਹਿਸ਼ਤਗਰਦ ਹਮਲਿਆਂ ਨਾਲ ਨਿਪਟਣ ਦੇ ਤਰੀਕਿਆਂ ਵਿੱਚ ਹੁਣ ਵੱਡੀ ਤਬਦੀਲੀ ਆ ਗਈ ਹੈ। ਏਐੱਨਆਈ ਮੁਤਾਬਕ ਏਅਰ ਚੀਫ਼ ਮਾਰਸ਼ਲ ਨੇ ਕਿਹਾ ਕਿ ਗੁਆਂਢੀ ਦੇਸ਼ ਵਿੱਚ ਸੁਰੱਖਿਆ ਦਾ ਮੌਜੂਦਾ ਮਾਹੌਲ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ। ਪੁਲਵਾਮਾ ਹਮਲੇ ਨੇ ਸਭ ਨੂੰ ਇਹ ਯਾਦ ਕਰਵਾ ਦਿੱਤਾ ਸੀ।


