- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ‘ਚ ਹੁਣ ਭਾਜਪਾ ਸਰਕਾਰ ਬਣੇਗੀ : ਜਾਵੇਡਕਰ
ਭਾਜਪਾ ਵੱਲੋਂ ਸੂਬਾ ਪ੍ਰਭਾਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਭਾਜਪਾ ਸਰਕਾਰ ਬਣੇਗੀ। ਮੋਦੀ ਦੀ ਅਗਵਾਈ ਦੇਸ਼ ਭਰ ‘ਚ ਹੈ। ਦਿੱਲੀ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਭਾਜਪਾ ਮੰਗਲ ਕਰਨ ਵਾਲੀ ਪਾਰਟੀ ਦੇ ਤੌਰ ‘ਤੇ ਹੀ ਜਾਣੀ ਜਾਂਦੀ ਹੈ। ਇਹ ਸਪਸ਼ਟ ਹੈ ਕਿ ਦਿੱਲੀ ਦੀ ਜਨਤਾ ਬਿਜਲੀ-ਪਾਣੀ ਦੇ ਬਿੱਲ ਤੋਂ ਪਰੇਸ਼ਾਨ ਹੈ। ਪ੍ਰਦੂਸ਼ਣ ਨੂੰ ਲੈ ਕੇ ਉਨ੍ਹਾਂ ਨੇ ਕੇਜਰੀਵਾਲ ਸਰਕਾਰ ਨੂੰ ਘੇਰਦਿਆਂ ਕਿਹਾ ਦਿੱਲੀ ‘ਚ ਲੋਕਾਂ ਦਾ ਦਮ ਘੁੱਟ ਰਿਹਾ ਹੈ।ਪ੍ਰਤੀਕਿਰਿਆ ਦਿੰਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਸੀਂ ਜਨਤਾ ਦੀਆਂ ਉਮੀਦਾਂ ‘ਤੇ ਖੜ੍ਹਾ ਉਤਰਾਂਗੇ। ਇਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਚੋਣ ਕੰਮ ‘ਤੇ ਹੋਵੇਗਾ। ‘ਆਪ’ ਨੇ ਚੋਣਾਂ ਦਾ ਸਵਾਗਤ ਕੀਤਾ ਹੈ।


