- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਡੇਅਰਡੇਵਿਲਜ਼ ਦਾ ਨਵਾਂ ਨਾਂ ਦਿੱਲੀ ਕੈਪੀਟਲਜ਼
ਨਵੀਂ ਦਿੱਲੀ – ਇੰਡੀਅਨ ਪ੍ਰੀਮੀਅਰ ਲੀਗ ਟੀ-20 ਟੂਰਨਾਮੈਂਟ ‘ਚ ਕਿਸਮਤ ਬਦਲਣ ਲਈ ਸੰਘਰਸ਼ਸ਼ੀਲ ਦਿੱਲੀ ਡੇਅਰਡੇਵਿਲਜ਼ ਦੀ ਟੀਮ ਟੂਰਨਾਮੈਂਟ ਦੇ ਸਾਲ 2019 ‘ਚ ਹੋਣ ਵਾਲੇ 12ਵੇਂ ਐਡੀਸ਼ਨ ‘ਚ ਨਵੇਂ ਨਾਂ ਅਤੇ ਨਵੇਂ ਚਿਹਰਿਆਂ ਨਾਲ ਮੈਦਾਨ ‘ਤੇ ਉਤਰੇਗੀ। ਦਿੱਲੀ ਡੇਅਰਡੇਵਿਲਜ਼ ਫ੍ਰੈਂਚਾਈਜ਼ੀ ਨੇ ਮੰਗਲਵਾਰ ਰਾਜਧਾਨੀ ‘ਚ ਆਪਣੀ ਟੀਮ ਦੇ ਨਵੇਂ ਨਾਂ ਦਾ ਐਲਾਨ ਕੀਤਾ, ਜੋ ਹੁਣ ਬਦਲ ਕੇ ‘ਦਿੱਲੀ ਕੈਪੀਟਲਜ਼’ ਰੱਖਿਆ ਗਿਆ ਹੈ। ਇਸ ਦੇ ਨਾਲ ਟੀਮ ਦੇ ਲੋਗੋ ‘ਚ ਵੀ ਬਦਲਾਅ ਕੀਤਾ ਗਿਆ ਹੈ। ਪਾਰਥ ਜਿੰਦਲ ਅਤੇ ਕਿਰਣ ਕੁਮਾਰ ਗਾਂਧੀ ਨੇ ਟੀਮ ਦੇ ਨਵੇਂ ਨਾਂ ਅਤੇ ਲੋਗੋ ਨੂੰ ਪਹਿਲੀ ਵਾਰ ਮੀਡੀਆ ਸਾਹਮਣੇ ਪੇਸ਼ ਕੀਤਾ।


