- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਪੁਲੀਸ ਦੀ ਸਪੈਸ਼ਲ ਸੈਲ ਵਲੋਂ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਗ੍ਰਿਫਤਾਰ
ਨਵੀਂ ਦਿੱਲੀ – ਦਿੱਲੀ ਪੁਲੀਸ ਦੀ ਸਪੈਸ਼ਲ ਸੈਲ ਦੀ ਟੀਮ ਨੇ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ| ਸਪੈਸ਼ਲ ਸੈਲ ਦੇ ਇਕ ਸੀਨੀਅਰ ਅਧਿਕਾਰੀ ਨੇਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ਤੇ ਜਾਲ ਵਿਛਾ ਕੇ ਪੁਲੀਸ ਨੇ ਦੋਵਾਂ ਅੱਤਵਾਦੀਆਂ ਨੂੰ ਕੱਲ ਰਾਤ ਕਰੀਬ 10:15 ਵਜੇ ਸਰਾਏ ਕਾਲੇ ਖਾਂ ਸਥਿਤ ਮਿਲੇਨੀਅਮ ਪਾਰਕ ਕੋਲੋਂ ਗ੍ਰਿਫਤਾਰ ਕੀਤਾ ਹੈ| ਇਨ੍ਹਾਂ ਦੀ ਪਹਿਚਾਣ ਅਬਦੁਲ ਲਤੀਫ ਮੀਰ (22) ਅਤੇ ਮੁਹੰਮਦ ਅਸ਼ਰਫ ਖਟਾਨਾ (20) ਦੇ ਰੂਪ ਵਿਚ ਹੋਈ ਹੈ| ਦੋਵੇਂ ਜੰਮੂ ਕਸ਼ਮੀਰ ਦੇ ਰਹਿਣ ਵਾਲੇ ਹਨ| ਉਨ੍ਹਾਂ ਕੋਲੋਂ 2 ਪਿਸਤੌਲਾਂ ਅਤੇ 10 ਕਾਰਤੂਸ ਬਰਾਮਦ ਕੀਤੇ ਗਏ ਹਨ| ਪੁਲੀਸ ਗ੍ਰਿਫਤਾਰ ਅੱਤਵਾਦੀਆਂ ਤੋਂ ਪੁੱਛਗਿੱਛ ਕਰ ਰਹੀ ਹੈ|


