- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਵਿੱਚ ਬਾਰਿਸ਼ ਕਾਰਨ ਪ੍ਰਦੂਸ਼ਣ ਦਾ ਪੱਧਰ ਘਟਿਆ
ਨਵੀਂ ਦਿੱਲੀ – ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਲਗਾਤਾਰ ਦੂਜੇ ਦਿਨ ਵੀ ਹਵਾ ਗੁਣਵੱਤਾ ‘ਗੰਭੀਰ’ ਸ਼੍ਰੇਣੀ ਵਿੱਚ ਪਹੁੰਚ ਗਈ ਹੈ| ਹਵਾ ਗੁਣਵੱਤਾ ਇੰਡੈਕਸ ਸਵੇਰੇ 9.46 ਵਜੇ 428 ਦਰਜ ਕੀਤਾ ਗਿਆ| ਇਸ ਦੇ ਨਾਲ ਹੀ ਗਾਜੀਆਬਾਦ ਵਿੱਚ 470, ਨੋਇਡਾ 426, ਫਰੀਦਾਬਾਦ 398, ਗੁਰੂਗ੍ਰਾਮ 390 ਦਰਜ ਕੀਤਾ ਗਿਆ, ਜੋ ਕਿ ਗੰਭੀਰ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ ਹੈ|ਦਿੱਲੀ ਵਿੱਚ ਹੋ ਰਹੀ ਬਾਰਿਸ਼ ਕਾਰਨ ਪ੍ਰਦੂਸ਼ਣ ਦਾ ਪੱਧਰ ਥੋੜਾ ਘੱਟਣ ਦੀ ਸੰਭਾਵਨਾ ਹੈ, ਕਿਉਂਕਿ ਚੱਕਰਵਤੀ ਵਹਾਅ ਦੇ ਚੱਲਦਿਆਂ ਹਵਾ ਦੀ ਗਤੀ 6 ਤੋਂ 8 ਕਿਲੋਮੀਟਰ ਪ੍ਰਤੀ ਘੰਟੇ ਤੋਂ ਵੱਧ ਕੇ 20-30 ਕਿਲੋਮੀਟਰ ਪ੍ਰਤੀ ਘੰਟਾ ਹੋਣ ਦੀ ਸੰਭਾਵਨਾ ਹੈ|ਦਿੱਲੀ ਵਿੱਚ ਤੜਕਸਾਰ ਘੱਟੋਂ ਘੱਟ ਤਾਪਮਾਨ ਸਾਧਾਰਨ 4 ਡਿਗਰੀ ਜ਼ਿਆਦਾ 12.8 ਦਰਜ ਕੀਤਾ ਗਿਆ ਹੈ| ਮੌਸਮ ਵਿਭਾਗ ਅਨੁਸਾਰ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ|


