- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੂਜਾ ਟੈਸਟ ਭਾਰਤ ਦੀ ਸਥਿਤੀ ਮਜ਼ਬੂਤ, ਇੰਗਲੈਂਡ ਖ਼ਿਲਾਫ਼ 249 ਦੌੜਾਂ ਦੀ ਲੀਡ
ਚੇਨਈ – ਇਥੇ ਇੰਗਲੈਂਡ ਖ਼ਿਲਾਫ਼ ਐਤਵਾਰ ਨੂੰ ਇਥੇ ਦੂਜੇ ਕ੍ਰਿਕਟ ਟੈਸਟ ਮੈਚ ਦੇ ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ ਭਾਰਤ ਨੇ 249 ਦੌੜਾਂ ਦੀ ਲੀਡ ਲੈ ਕੇ ਆਪਣੀ ਸਥਿਤੀ ਮਜ਼ਬੂਤ ਕਰ ਕਰ ਲਈ। ਖੇਡ ਦੀ ਸਮਾਪਤੀ ਵੇਲੇ ਭਾਰਤ ਨੇ ਦੂਜੀ ਪਾਰੀ ਵਿੱਚ ਇਕ ਵਿਕਟ ਗੁਆ ਕੇ 54 ਦੌੜਾਂ ਬਣਾ ਲਈਆਂ ਹਨ। ਰੋਹਿਤ ਸ਼ਰਮਾ ਅਤੇ ਚੇਤੇਸ਼ਵਰ ਪੁਜਾਰਾ ਕ੍ਰਮਵਾਰ 25 ਅਤੇ 7 ਦੌੜਾਂ ‘ਤੇ ਬੱਲੇਬਾਜ਼ੀ ਕਰ ਰਹੇ ਸਨ। ਇਸ ਤੋਂ ਪਹਿਲਾਂਇੰਗਲੈਂਡ ਨੇ ਭਾਰਤ ਦੀਆਂ 329 ਦੌੜਾਂ ਦੇ ਜੁਆਬ ਵਿੱਚ ਦੂਜੇ ਟੈਸਟ ਦੇ ਦੂਜੇ ਦਿਨ ਇਥੇ ਆਪਣੀ ਪਹਿਲੀ ਪਾਰੀ ਵਿੱਚ 134 ਦੌੜਾਂ ਬਣਾਈਆਂ। ਭਾਰਤ ਵੱਲੋਂ ਆਰ ਅਸ਼ਵਿਨ ਨੇ 43 ਦੌੜਾਂ ਦੇ ਕੇ ਪੰਜ ਵਿਕਟਾਂ ਲਈਆਂ।


