- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੂਜੀ ਪਾਰੀ ਐਲਾਨਣ ਸਬੰਧੀ ਪੁਜਾਰਾ ਦੀ ਸਫ਼ਾਈ
ਵਿਸ਼ਾਖਾਪਟਨਮ – ਸੀਨੀਅਰ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਨੇ ਅੱਜ ਇੱਥੇ ਕਿਹਾ ਕਿ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿੱਚ ਆਪਣੀ ਦੂਜੀ ਪਾਰੀ ਦੀ ਸਮਾਪਤੀ ਦਾ ਐਲਾਨ ਇਸ ਕਰਕੇ ਕੀਤਾ ਤਾਂ ਕਿ ਪੰਜਵੇਂ ਦਿਨ ਉਨ੍ਹਾਂ ਨੂੰ ਥੋੜ੍ਹੀ ਨਰਮ ਗੇਂਦ ਨਾਲ ਸ਼ੁਰੂਆਤ ਨਾ ਕਰਨੀ ਪਵੇ। ਪੁਜਾਰਾ ਤੋਂ ਪੁੱਛਿਆ ਗਿਆ ਕਿ ਕੀ ਪਾਰੀ ਖ਼ਤਮ ਐਲਾਨਣ ਦਾ ਸਮਾਂ ਸਹੀ ਸੀ, ਉਸ ਨੇ ਕਿਹਾ, ‘‘ਹਾਂ ਅਜਿਹਾ ਸੀ ਕਿਉਂਕਿ ਅਸੀਂ ਚਹੁੰਦੇ ਸੀ ਕਿ ਪੰਜਵੇਂ ਦਿਨ ਦੇ ਸ਼ੁਰੂ ਵਿੱਚ ਗੇਂਦ ਠੋਸ ਹੀ ਰਹੇ। ਤੁਸੀਂ ਗੇਂਦ ਨਰਮ ਹੋਣ ਕਾਰਨ ਜ਼ਿਆਦਾ ਓਵਰ ਨਹੀਂ ਕਰਨਾ ਚਾਹੁੰਦੇ ਕਿਉਂਕਿ ਇਸ ਤਰ੍ਹਾਂ ਬੱਲੇਬਾਜ਼ੀ ਕਰਨਾ ਥੋੜ੍ਹਾ ਆਸਾਨ ਹੋ ਜਾਂਦਾ ਹੈ।


