- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੂਜੀ ਵਾਰ ਟਲੀ ਨਿਰਭਯਾ ਦੇ ਦੋਸ਼ੀਆਂ ਦੀ ਫਾਂਸੀ
ਨਵੀਂ ਦਿੱਲੀ – ਸ਼ੁੱਕਰਵਾਰ ਨੂੰ ਅਦਾਲਤ ਨੇ ਨਿਰਭਯਾ ਸਮੂਹਿਕ ਜਬਰ ਜਨਾਹ ਅਤੇ ਕਤਲ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਏ ਦੋਸ਼ੀਆਂ ਦੀ ਫਾਂਸੀ ਉੱਤੇ ਸ਼ੁੱਕਰਵਾਰ ਨੂੰ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਫਾਂਸੀ ਦੀ ਪਾਬੰਦੀ ਦੀ ਸੁਣਵਾਈ ਪਟਿਆਲਾ ਹਾਊਸ ਕੋਰਟ ਵਿੱਚ ਹੋਈ। ਨਿਰਭਯਾ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੋਸ਼ੀਆਂ ਦੀ ਅਪੀਲ ‘ਤੇ ਫੈਸਲਾ ਰਾਖਵਾਂ ਰੱਖ ਲਿਆ, ਜਿਸ ਵਿੱਚ ਦੋਸ਼ੀ ਨੇ 1 ਫਰਵਰੀ ਨੂੰ ਮੌਤ ਦੀ ਸਜ਼ਾ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।


