- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੋਸ਼ੀ ਕਰਾਰ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
ਨਵੀਂ ਦਿੱਲੀ – 1984 ‘ਚ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਭੜਕੇ ਸਿੱਖ ਵਿਰੋਧੀ ਦੰਗਿਆਂ ‘ਚ ਸਜ਼ਾਯਾਫ਼ਤਾ 33 ਦੋਸ਼ੀਆਂ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ 33 ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਜਿਨ੍ਹਾਂ 33 ਦੋਸ਼ੀਆਂ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦਿੱਤੀ ਹੈ ਉਹ ਸਾਰੇ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ 5 ਸਾਲ ਦੀ ਸਜ਼ਾ ਕੱਟ ਰਹੇ ਹਨ। ਇਨ੍ਹਾਂ ਸਾਰੇ ਦੋਸ਼ੀਆਂ ਨੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦੇਣ ਦੀ ਮੰਗ ਕੀਤੀ ਸੀ।


