- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੱਖਣੀ ਅਫਰੀਕਾ ਨੇ ਜ਼ਿੰਬਾਬਵੇ ਨੂੰ ਸਖਤ ਸੰਘਰਸ਼ ‘ਚ ਹਰਾਇਆ
ਕਿਮਬਰਲੀ – ਦੱਖਣੀ ਅਫਰੀਕਾ ਨੇ ਜ਼ਿੰਬਾਬਵੇ ਨੂੰ ਪਹਿਲੇ ਵਨ ਡੇ ਵਿਚ ਐਤਵਾਰ ਨੂੰ ਪਹਿਲਾਂ ਖੇਡਦਿਆਂ 117 ਦੌੜਾਂ ‘ਤੇ ਸਮੇਟ ਦਿੱਤਾ ਸੀ ਪਰ ਉਸ ਨੂੰ ਜਿੱਤ ਹਾਸਲ ਕਰਨ ਲਈ ਕਾਫੀ ਜੂਝਣਾ ਪਿਆ। ਦੱਖਣੀ ਅਫਰੀਕਾ ਨੇ ਇਹ ਮੈਚ ਜਿੱਤ ਕੇ ਤਿੰਨ ਮੈਚਾਂ ਦੀ ਸੀਰੀਜ਼ ਵਿਚ 1-0 ਦੀ ਬੜ੍ਹਤ ਬਣਾ ਲਈ ਹੈ। ਦੱਖਣੀ ਅਫਰੀਕਾ ਨੇ ਆਪਣੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਜ਼ਿੰਬਾਬਵੇ ਨੂੰ 34.1 ਓਵਰਾਂ ਵਿਚ ਸਿਰਫ 117 ਦੌੜਾਂ ‘ਤੇ ਸਮੇਟ ਦਿੱਤਾ। ਜ਼ਿੰਬਬਾਵੇ ਵੱਲੋਂ ਐਲਟਨ ਚਿਗੁੰਬਰਾ ਨੇ ਸਭ ਤੋਂ ਵੱਧ 27 ਅਤੇ ਓਪਨਰ ਤੇ ਕਪਤਾਨ ਹੈਮਿਲਟਨ ਮਸਕਾਦਜ਼ਾ ਨੇ 25 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਨੂੰ ਇਸ ਛੋਟੇ ਟੀਚੇ ਤਕ ਪਹੁੰਚਣ ਲਈ ਸੰਘਰਸ਼ ਕਰਨਾ ਪਿਆ ਤੇ ਉਸ ਨੇ 26.1 ਓਵਰਾਂ ਵਿਚ 5 ਵਿਕਟਾਂ ‘ਤੇ 119 ਦੌੜਾਂ ਬਣਾ ਕੇ ਜਿੱਤ ਹਾਸਲ ਕੀਤੀ।


