- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੱਖਣੀ ਚੀਨ ਸਾਗਰ ਵਿੱਚ ਸ਼ਕਤੀ ਪ੍ਰਦਰਸ਼ਨ ਬੰਦ ਕਰੇ ਅਮਰੀਕਾ ਚੀਨ
ਬੈਂਕਾਕ – ਚੀਨ ਨੇ ਅਮਰੀਕਾ ਦੀ ਫੌਜ ਨੂੰ ਵਿਵਾਦਤ ਦੱਖਣੀ ਚੀਨ ਸਾਗਰ ਵਿੱਚ ਸ਼ਕਤੀ ਪ੍ਰਦਰਸ਼ਨ ਬੰਦ ਕਰਨ ਦੀ ਅਪੀਲ ਕੀਤੀ ਹੈ| ਚੀਨ ਦੇ ਰੱਖਿਆ ਮੰਤਰਾਲੇ ਨੇ ਬੈਂਕਾਕ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਬੀਜਿੰਗ ਚਾਹੁੰਦਾ ਹੈ ਕਿ ਅਮਰੀਕਾ ਦੱਖਣੀ ਚੀਨ ਸਾਗਰ ਵਿੱਚ ‘ਉਕਸਾਉਣ ਵਾਲੇ ਕੰਮ’ ਬੰਦ ਕਰੇ| ਚੀਨ ਦੇ ਰੱਖਿਆ ਮੰਤਰੀ ਜਨਰਲ ਵੀ ਫੇਂਗ ਨੇ ਏਸ਼ੀਆ ਦੇ ਰੱਖਿਆ ਅਧਿਕਾਰੀਆਂ ਦੀ ਬੈਠਕ ਤੋਂ ਇਲਾਵਾ ਅਮਰੀਕਾ ਦੇ ਰੱਖਿਆ ਮੰਤਰੀ ਮਾਰਕ ਅਸਪਰ ਨਾਲ ਮੁਲਾਕਾਤ ਕੀਤੀ| ਇਸ ਦੇ ਬਾਅਦ ਬੁਲਾਰੇ ਕਰਨਲ ਵੂ ਕਿਆਨ ਨੇ ਅੱਜ ਪੱਤਰਕਾਰਾਂ ਨਾਲ ਗੱਲ ਕੀਤੀ| ਚੀਨ ਦੇ ਰੱਖਿਆ ਮੰਤਰੀ ਨੂੰ ਮਿਲਣ ਮਗਰੋਂ ਅਸਪਰ ਨੇ ਕਿਹਾ ਕਿ ਗੱਲਬਾਤ ਵਿੱਚ ਤੇਜ਼ੀ ਹੋਈ ਹੈ ਅਤੇ ਦੋਵੇਂ ਹੀ ਪੱਖ ਲਗਾਤਾਰ ਗੱਲਬਾਤ ਜਾਰੀ ਰੱਖਣ ਤੇ ਸਹਿਮਤ ਹੋਏ ਹਨ|


