- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਧੋਨੀ ਬਾਰੇ ਫ਼ੈਸਲਾ ਮੌਕੇ ’ਤੇ ਲਵਾਂਗੇ: ਫਲੇਮਿੰਗ
ਚੇਨੱਈ – ਚੇਨਈ ਸੁਪਰਕਿੰਗਜ਼ ਦੇ ਮੁੱਖ ਕੋਚ ਸਟੀਫ਼ਨ ਫਲੇਮਿੰਗ ਨੇ ਅੱਜ ਕਿਹਾ ਕਿ ਕਪਤਾਨ ਮਹਿੰਦਰ ਸਿੰਘ ਧੋਨੀ ਪਿਛਲੇ ਹਫ਼ਤੇ ਬਿਮਾਰ ਸੀ। ਦਿੱਲੀ ਕੈਪੀਟਲਜ਼ ਖ਼ਿਲਾਫ਼ ਮੈਚ ਵਿੱਚ ਉਸ ਦੇ ਖੇਡਣ ਬਾਰੇ ਫ਼ੈਸਲਾ ਟਾਸ ਤੋਂ ਪਹਿਲਾਂ ਲਿਆ ਜਾਵੇਗਾ। ਫਲੇਮਿੰਗ ਨੇ ਮੈਚ ਤੋਂ ਇੱਕ ਦਿਨ ਪਹਿਲਾਂ ਅੱਜ ਇੱਥੇ ਕਿਹਾ, ‘‘ਧੋਨੀ ਠੀਕ ਹੋ ਰਿਹਾ ਹੈ। ਉਹ ਪਿਛਲੇ ਹਫ਼ਤੇ ਬਿਮਾਰ ਸੀ। ਅਸੀਂ ਉਸ ਦੇ ਖੇਡਣ ਬਾਰੇ ਫ਼ੈਸਲਾ ਭਲਕੇ ਲਵਾਂਗੇ।’’ ਧੋਨੀ ਨੇ ਅਭਿਆਸ ਵਿੱਚ ਵੀ ਹਿੱਸਾ ਨਹੀਂ ਲਿਆ। ਦੱਖਣੀ ਅਫਰੀਕਾ ਦੇ ਫਾਫ ਡੂ ਪਲੈਸਿਸ ਅਤੇ ਰਵਿੰਦਰ ਜਡੇਜਾ ਦੀ ਮੌਜੂਦਗੀ ਬਾਰੇ ਫਲੇਮਿੰਗ ਨੇ ਕਿਹਾ, ‘‘ਫਾਫ ਠੀਕ ਹੈ।


