- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਰਿੰਦਰ ਮੋਦੀ ਨੂੰ ਚੁਣਿਆ ਐਨ.ਡੀ.ਏ. ਦੇ ਨੇਤਾ
ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠਲੇ ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.ੇ) ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦੀ ਇੱਕ ਮੀਟਿੰਗ ਸੰਸਦ ਦੇ ਸੈਂਟਰਲ ਹਾਲ ਵਿੱਚ ਹੋਈ। ਇਸ ਮੀਟਿੰਗ ਵਿੱਚ ਰਸਮੀ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਐੱਨ.ਡੀ.ਏ. ਦਾ ਨੇਤਾ ਚੁਣਿਆ ਗਿਆ। ਇਸ ਦੇ ਨਾਲ ਹੀ ਸਰਕਾਰ ਦੇ ਗਠਨ ਵੱਲ ਅੱਗੇ ਵਧਣ ਦਾ ਕਦਮ ਚੁੱਕਿਆ ਗਿਆ। ਸ੍ਰੀ ਮੋਦੀ ਨੂੰ ਆਗੂ ਚੁਣਨ ਦਾ ਐਲਾਨ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕੀਤਾ।


