- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵਜੋਤ ਸਿੰਘ ਸਿੱਧੂ ਵਤਨ ਪਰਤੇ
ਚੰਡੀਗੜ੍ਹ – ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿਧੂ ਦੀ ਪਾਕਿਸਤਾਨ ਯਾਤਰਾ ਸਮਾਪਤ ਕਰਕੇ ਅੱਜ ਵਾਪਿਸ ਵਤਨ ਪਰਤੇ ਹਨ। ਖ਼ਾਲਿਸਤਾਨ ਸਮਰਥਕ ਗੋਪਾਲ ਸਿੰਘ ਚਾਵਲਾ ਨਾਲ ਉਨ੍ਹਾਂ ਦੀ ਤਸਵੀਰ ਵਾਇਰਲ ਹੋਣ ’ਤੇ ਸ: ਸਿਧੂ ਨੇ ਕਿਹਾ ਕਿ ਉਨ੍ਹਾਂ ਨੇ ਪਾਕਿਸਤਾਨ ’ਚ ਘਟੋ-ਘਟ 10 ਹਜ਼ਾਰ ਤਸਵੀਰਾਂ ਖਿਚਵਾਈਆਂ ਹੋਣਗੀਆਂ, ਕਿਸ ਨਾਲ ਖਿਚਵਾਈਆਂ, ਇਹ ਉਨ੍ਹਾਂ ਨੂੰ ਪਤਾ ਨਹੀਂ ਤੇ ਉਹ ਕਿਸੇ ਗੋਪਾਲ ਸਿੰਘ ਚਾਵਲਾ ਨੂੰ ਨਹੀਂ ਜਾਣਦੇ।


