ਨਵਾਜ਼ ਸ਼ਰੀਫ ਨੂੰ ਹਸਪਤਾਲ ਤੋਂ ਛੁੱਟੀ ਮਿਲੀ

ਲਾਹੌਰ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਬੁੱਧਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸ਼ਰੀਫ ਬੁੱਧਵਾਰ ਨੂੰ ਆਪਣੀ ਰਿਹਾਇਸ਼ ਰਾਏਵਿੰਡ ਪਹੁੰਚ ਗਏ ਹਨ ਜਿੱਥੇ ਉਨ੍ਹਾਂ ਦਾ ਇਲਾਜ ਚੱਲੇਗਾ।

VIA PUNJAB