- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵੀਨ ਪਟਨਾਇਕ ਨੇ ਓਡੀਸ਼ਾ ਅਤੇ ਪੇਮਾ ਖਾਂਡੂ ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਨਵੀਂ ਦਿੱਲੀ – ਬੀਜੂ ਜਨਤਾ ਦਲ ਦੇ ਮੁਖੀ ਨਵੀਨ ਪਟਨਾਇਕ ਨੇ ਅੱਜ ਪੰਜਵੀਂ ਵਾਰ ਓਡੀਸ਼ਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤੋਂ ਇਲਾਵਾ ਪੇਮਾ ਖਾਂਡੂ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ ਹੈ। ਖਾਂਡੂ ਨੂੰ ਦੋਰਜੀ ਖਾਂਡੂ ਰਾਜ ਕਨਵੈੱਨਸ਼ਨ ਸੈਂਟਰ ਵਿਖੇ ਇੱਕ ਸਮਾਰੋਹ ਦੌਰਾਨ ਰਾਜਪਾਲ ਬ੍ਰਿਗੇਡੀਅਰ (ਸੇਵਾਮੁਕਤ) ਬੀ. ਡੀ. ਮਿਸ਼ਰਾ ਨੇ ਅਹੁਦੇ ਦੀ ਸਹੁੰ ਚੁਕਾਈ।


