- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਸ਼ਿਆਂ ਵਿਰੁੱਧ 2 ਮੁਕੱਦਮੇ ਦਰਜ
ਮਾਨਸਾ – ਸ੍ਰੀ ਮਨਧੀਰ ਸਿੰਘ, ਸੀਨੀਅਰ ਕਪਤਾਨ ਪੁਲੀਸ ਮਾਨਸਾ ਨੇ ਦੱਸਿਆ ਕਿ ਜਿਲਾ ਪੁਲਿਸ ਮਾਨਸਾ ਵੱਲੋਂ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਅਨਿੱਲ ਕੁਮਾਰ ਐਸ ਪੀ (ਇੰਨਵੈਸਟੀਗੇਸ਼ਨ) ਮਾਨਸਾ, ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋ ਪਰਗਟ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋ 180 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ ਅਤੇ ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋ ਮੋਟਰਸਾਈਕਲ ਸਵਾਰ ਵਿਆਕਤੀ ਜੋਗਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਰਿਊਦ ਕਲਾਂ ਪਾਸੋ 24 ਬੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕਰਕੇ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।


