- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਸ਼ਿਆਂ ਵਿਰੁੱਧ 4 ਮੁਕੱਦਮੇ ਦਰਜ ਕਰਕੇ 4 ਗ੍ਰਿਫ਼ਤਾਰ
ਮਾਨਸਾ – ਮਨਧੀਰ ਸਿੰਘ, ਪੀ.ਪੀ.ਐਸ, ਸੀਨੀਅਰ ਕਪਤਾਨ ਪੁਲੀਸ ਮਾਨਸਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲਾ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਵਿਰੁੱਧ ਸ੍ਰੀ ਅਨਿੱਲ ਕੁਮਾਰ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ, ਕਰਨਵੀਰ ਸਿੰਘ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ ਅਤੇ ਤਿੰਨਾਂ ਸਬ-ਡਵੀਜ਼ਨਾਂ ਦੇ ਹਲਕਾ ਨਿਗਰਾਨ ਅਫਸਰਾਨ ਦੀ ਅਗਵਾਈ ਹੇਠ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਹੇਠ ਲਿਖੇ ਅਨੁਸਾਰ ਮੁਕੱਦਮੇ ਦਰਜ਼ ਕਰਕੇ ਬਰਾਮਦਗੀ ਕਰਵਾਈ ਗਈ ਹੈ :ਥਾਣਾ ਸਦਰ ਮਾਨਸਾ ਦੇ ਸ:ਥ: ਬਲਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਬੀਰਬਲ ਸਿੰਘ ਉਰਫ ਬੱਲਾ ਪੁੱਤਰ ਮਿੱਠੂ ਸਿੰਘ ਵਾਸੀ ਬਹਿਨੀਵਾਲ ਨੂੰ ਕਾਬੂ ਕਰਕੇ ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ ਉਸ ਪਾਸੋ 100 ਨਸ਼ੀਲੀਆ ਗੋਲੀਆਂ ਦੀ ਬਰਾਮਦਗੀ ਕੀਤੀ ਗਈ ਹੈ। ਜਿਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ।


