- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਸ਼ੀਲੇ ਪਾਊਡਰ ਸਮੇਤ ਤਸਕਰ 1 ਕਾਬੂ
ਲੁਧਿਆਣਾ – ਥਾਣਾ ਲਾਡੋਵਾਲ ਦੀ ਪੁਲਸ ਪਾਰਟੀ ਨੇ ਟੋਲ ਪਲਾਜ਼ਾ ਬੈਰੀਅਰ ਕੋਲ ਨਾਕੇਬੰਦੀ ਦੌਰਾਨ 1 ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 140 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਨ ਚ ਸਫਲਤਾ ਹਾਸਿਲ ਕੀਤੀ ਹੈ ਏ ਸੀ ਪੀ ਸਮੀਰ ਵਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਥਾਣਾ ਲਾਡੋਵਾਲ ਮੁਖੀ ਬਲਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਉਹਨਾਂ ਦੇ ਇਲਾਕੇ ਚ ਇਕ ਨਸ਼ਾ ਤਸਕਰ ਭਾਰੀ ਮਾਤਰਾ ਚ ਨਸ਼ਾ ਤਸਕਰੀ ਕਰਨ ਲਈ ਆਇਆ ਹੋਇਆ ਹੈ ਓਹਨਾ ਤੁਰੰਤ ਆਪਣੀ ਪੁਲਿਸ ਪਾਰਟੀ ਸਮੇਤ ਟੋਲ ਪਲਾਜ਼ਾ ਕੋਲ ਨਾਕੇਬੰਦੀ ਦੌਰਾਨ ਉਕਤ ਨਸ਼ਾ ਤਸਕਰ ਨੂੰ ਭਾਰੀ ਮਾਤਰਾ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਲਿਆ ਫੜੇ ਗਏ ਦੋਸ਼ੀ ਦੀ ਪਹਿਚਾਣ ਪਿੰਡ ਬਰੂਜ਼ ਲਾਂਬੜਾ ਨਿਵਾਸੀ ਗੁਰਚਰਨ ਸਿੰਘ ਉਰਫ ਲਾਲ ਵਜੋਂ ਹੋਈ ਪੁਲਸ ਅਨੁਸਾਰ ਦੋਸ਼ੀ ਤੇ ਪਹਿਲਾ ਵੀ ਨਸ਼ਾ ਤਸਕਰੀ ਦੇ ਅੱਧਾ ਦਰਜਨ ਤੋਂ ਵੱਧ ਮਾਮਲੇ ਦਰਜ ਹਨ ਪੁਲਸ ਨੇ ਦੋਸ਼ੀ ਨੂੰ ਅੱਜ ਕੋਰਟ ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਿਲ ਕੀਤਾ ਹੈ ਅਤੇ ਦੋਸ਼ੀ ਕੋਲੋ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


