- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਾਜਾਇਜ਼ ਸ਼ਰਾਬ ਸਮੇਤ ਦੋ ਗ੍ਰਿਫ਼ਤਾਰ
ਪਾਤੜਾਂ – ਥਾਣਾ ਸ਼ੁਤਰਾਣਾ ਦੇ ਇੰਚਾਰਜ ਗੁਰਮੇਲ ਸਿੰਘ ਦੀ ਅਗਵਾਈ ਹੇਠ ਏ ਐਸ ਆਈ ਗੁਰਚਰਨ ਸਿੰਘ ਨੇ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪਿੰਡ ਗੁਲਾਹੜ ਤੋਂ ਪਿੰਡ ਜੋਗੇਵਾਲਾ ਵਿਚਕਾਰ ਇੱਕ ਸ਼ੱਕੀ ਇਨੋਵਾ ਗੱਡੀ ਪੀ ਬੀ 0 6 ਐਚ 7979 ਨੂੰ ਰੋਕ ਕੇ ਕੀਤੀ ਤਲਾਸ਼ੀ ਦੌਰਾਨ ਉਸ ਵਿਚੋਂ ਹਰਿਆਣਾ ਮਾਰਕਾ ਦੀਆਂ 480 ਬੋਤਲਾਂ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ?। ਪੁਲਸ ਨੇ ਕਾਰ ਸਵਾਰ ਕਥਿੱਤ ਦੋਸ਼ੀ ਗੁਰਜੀਤ ਸਿੰਘ ਵਾਸੀ ਸੇਲਵਾਲਾ ਅਤੇ ਜਸਵਿੰਦਰ ਸਿੰਘ ਵਾਸੀ ਖਾਨੇਵਾਲ ਨੂੰ ਗਿਰਫ਼ਤਾਰ ਕਰ ਲਿਆ । ਪੁਲਸ ਨੇ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 58 ਮਿਤੀ 18/3/2020 ਐਕਸਾਈਜ਼ ਐਕਟ ਦੀ ਧਾਰਾ 61 , 78(2)1/14 ਅਧੀਨ ਕੇਸ ਰਜਿਸ਼ਟਰਡ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।


