- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਾ ਭੁਲਾਂਗੇ, ਨਾ ਮੁਆਫ਼ ਕਰਾਂਗੇ : ਸੀ.ਆਰ.ਪੀ.ਐਫ
ਨਵੀਂ ਦਿਲੀ – ਸੀ.ਆਰ.ਪੀ. ਐਫ. ਨੇ ਅਜ ਕਿਹਾ ਕਿ ਉਹ ਪੁਲਵਾਮਾ ਫਿਦਾਇਨ ਹਮਲੇ ਨੂੰ ਨਾ ਭੁਲੇਗੀ ਨਾ ਮਾਫ਼ ਕਰੇਗੀ ਤੇ ਆਪਣੇ ਸ਼ਹੀਦ ਹੋਏ 42 ਜਵਾਨਾਂ ਦਾ ਬਦਲਾ ਲੈ ਕੇ ਰਹੇਗੀ। ਜ਼ਿਕਰਯੋਗ ਹੈ ਕਿ ਇਹ ਹਮਲਾ ਜੰਮੂ ਕਸ਼ਮੀਰ ਵਿਚ ਜਵਾਨਾਂ ’ਤੇ ਸਭ ਤੋਂ ਵਡੇ ਅਤਵਾਦੀ ਹਮਲਿਆਂ ਵਿਚੋਂ ਇਕ ਹੈ। ਸੀ.ਆਰ.ਪੀ.ਐਫ. ਨੇ ਅਜ ਟਵੀਟ ਕਰਕੇ ਲਿਖਿਆ ਕਿ ਉਹ ਆਪਣੇ ਸ਼ਹੀਦ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਖੜੀ ਹੈ ਤੇ ਇਸ ਕਾਇਰਤਾ ਭਰੇ ਹਮਲੇ ਦਾ ਬਦਲਾ ਲਿਆ ਜਾਵੇਗਾ।


