- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਿਊਜ਼ੀਲੈਂਡ ਨੇ ਭਾਰਤ ਤੋਂ ਇਥੇ ਪਹੁੰਚਣ ਵਾਲਿਆਂ ’ਤੇ ਲਾਈ ਰੋਕ
ਔਕਲੈਂਡ – ਨਿਊਜ਼ੀਲੈਂਡ ਸਰਕਾਰ ਨੇ ਭਾਰਤ ਤੋਂ ਨਿਊਜ਼ੀਲੈਂਡ ਆਉਣ ਵਾਲੇ ਲੋਕਾਂ ਉਤੇ ਰੋਕ ਲਾ ਦਿੱਤੀ ਹੈ ਕਿਉਂਕਿ ਇਸ ਵੇਲੇ ਭਾਰਤ ਦੇ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਸਰਕਾਰ ਚਾਹੁੰਦੀ ਹੈ ਕਿ ਇਥੇ ਕੋਰੋਨਾ ਪਾਜ਼ੀਟਿਵ ਲੋਕ ਇਥੇ ਨਾ ਆਉਣ। ਇਹ ਰੋਕ ਐਤਵਾਰ 11 ਅਪ੍ਰੈਲ ਤੋਂ ਲਾਗੂ ਹੋਵੇਗੀ ਅਤੇ 28 ਅਪ੍ਰੈਲ ਤੱਕ ਜਾਰੀ ਰਹੇਗੀ। ਨਿਊਜ਼ੀਲੈਂਡ ਦੇਸ਼ ਇਸ ਵੇਲੇ ਭਾਰਤ ਨੂੰ ਹਾਈ ਰਿਸਕ (ਕੋਰੋਨਾ ਕਾਰਨ ਖਤਰੇ ਵਾਲਾ ਦੇਸ਼) ਵਾਲਾ ਦੇਸ਼ ਮੰਨ ਰਿਹਾ ਹੈ। ਪ੍ਰਧਾਨ ਮੰਤਰੀ ਜੈਕਿੰਡਾ ਅਰਡਰਨ ਨੇ ਕਿਹਾ ਕਿ ਇਹ ਭਾਵੇਂ ਕੋਈ ਪੱਕਾ ਹੱਲ ਨਹੀਂ ਹੈ ਪਰ ਹਾਲ ਦੀ ਘੜੀ ਪ੍ਰਭਾਵਸ਼ਾਲੀ ਹੈ। ਨਿਊਜ਼ੀਲੈਂਡ ਦੇਸ਼ ਦੇ ਨਾਗਰਿਕਾਂ ਨੂੰ ਇਥੇ ਆਉਣ ਤੋਂ ਰੋਕ ਨਹੀਂ ਸਕਦਾ ਪਰ ਉਨ੍ਹਾਂ ਨੂੰ ਕੁੱਝ ਦੇਰ ਲਈ ਰੋਕ ਰਿਹਾ ਹੈ। ਆਈਸੋਲੇਸ਼ਨ ਦੇ ਵਿਚ ਇਸ ਵੇਲੇ 17 ਤੋਂ 23 ਕਰੋਨਾ ਕੇਸ ਭਾਰਤ ਤੋਂ ਆਇਆਂ ਦੇ ਹਨ।


