- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੀਦਰਲੈਂਡ ਨੇ ਨਿਊਜ਼ੀਲੈਂਡ ਨੂੰ 1-0 ਨਾਲ ਹਰਾਇਆ
ਸਥਾਨਾਪੰਨ ਖਿਡਾਰੀ ਜਿਲ ਰੂਰਡ ਨੇ ਇੰਜ਼ਰੀ ਟਾਇਮ ‘ਚ ਹੈਡਰ ‘ਤੇ ਕੀਤੇ ਗੋਲ ਨਾਲ ਨੀਦਰਲੈਂਡ ਨੇ ਮੰਗਲਵਾਰ ਨੂੰ ਇੱਥੇ ਮਹਿਲਾ ਵਿਸ਼ਵ ਕੱਪ ‘ਚ ਨਿਊਜ਼ਲੈਂਡ ਨੂੰ 1-0 ਨਾਲ ਹਰਾਇਆ। ਇਸ ਜਿੱਤ ਨਾਲ ਯੂਰਪੀਅਨ ਚੈਂਪੀਅਨ ਨੀਦਰਲੈਂਡ ਗਰੁੱਪ ਈ ‘ਚ ਕੈਨੇਡਾ ਦੇ ਨਾਲ ਚੋਟੀ ‘ਤੇ ਪਹੁੰਚ ਗਿਆ ਹੈ। ਦੋਵੇਂ ਟੀਮਾਂ ਦੇ ਇਕ-ਇਕ ਅੰਕ ਹਨ। ਨੀਦਰਲੈਂਡ ਦੀ ਟੀਮ ਨੇ ਮੈਚ ‘ਚ 70 ਫੀਸਦੀ ਸਮਾਂ ਗੇਂਦ ਨੂੰ ਆਪਣੇ ਕਬਜ਼ੇ ‘ਚ ਰੱਖਿਆ ਤੇ ਨਿਊਜ਼ੀਲੈਂਡ ਦੀ ਤੁਲਨਾ ‘ਚ ਗੋਲ ਦੇ ਤਿੰਨ ਗੁਣਾ ਜ਼ਿਆਦਾ ਕੋਸ਼ਿਸ਼ ਕੀਤੀ। ਨਿਊਜ਼ੀਲੈਂਡ ਦੀ ਟੀਮ ਹਾਲਾਂਕਿ ਇਸ ਦੇ ਬਾਵਜੂਦ ਤਿੰਨ ਬਾਰ ਗੋਲ ਕਰਨ ਦੇ ਨੇੜੇ ਪਹੁੰਚੀ ਪਰ ਸਫਲਤਾ ਨਹੀਂ ਹੱਥ ਨਹੀਂ ਲੱਗੀ।


