- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੀਰਵ ਜ਼ਮਾਨਤ ਲਈ 8 ਮਈ ਨੂੰ ਇਕ ਹੋਰ ਅਰਜ਼ੀ ਦਾਖ਼ਲ ਕਰੇਗਾ
ਲੰਡਨ – ਪੀਐੱਨਬੀ ਨਾਲ ਧੋਖਾਧੜੀ ਦੇ ਮਾਮਲੇ ਦਾ ਸਾਹਮਣਾ ਕਰ ਰਿਹਾ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ 8 ਮਈ ਨੂੰ ਯੂਕੇ ਦੀ ਅਦਾਲਤ ਵਿਚ ਇਕ ਹੋਰ ਜ਼ਮਾਨਤ ਅਰਜ਼ੀ ਦਾਖ਼ਲ ਕਰੇਗਾ। 19 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਮੋਦੀ (48) ਇਸ ਵੇਲੇ ਦੱਖਣ-ਪੱਛਮੀ ਲੰਡਨ ਦੀ ਵੈਂਡਸਵਰਥ ਜੇਲ੍ਹ ਵਿਚ ਹੈ। ਉਸ ਦੀਆਂ ਪਹਿਲੀਆਂ ਦੋ ਜ਼ਮਾਨਤ ਅਰਜ਼ੀਆਂ ਰੱਦ ਹੋ ਚੁੱਕੀਆਂ ਹਨ। ਤੀਜੀ ਅਰਜ਼ੀ ਨਾਲ ਉਹ 8 ਮਈ ਨੂੰ ਵੈਸਟਮਿੰਸਟਰ ਅਦਾਲਤ ਵਿਚ ਪੇਸ਼ ਹੋਵੇਗਾ। ਕੇਸ ਦੀ ਇਸ ਤੋਂ ਪਹਿਲਾਂ ਸੁਣਵਾਈ 26 ਅਪਰੈਲ ਨੂੰ ਹੋਈ ਸੀ ਤੇ ਮੋਦੀ ਵੀਡੀਓ ਲਿੰਕ ਰਾਹੀਂ ਪੇਸ਼ ਹੋਇਆ ਸੀ। ਅਦਾਲਤ ਨੇ ਉਸ ਦੀ 24 ਮਈ ਤੱਕ ਹਿਰਾਸਤ ਦਿੱਤੀ ਹੋਈ ਹੈ। ਨੀਰਵ ਕਿਸੇ ‘ਨਵੇਂ ਸਬੂਤ’ ਦੇ ਹਵਾਲੇ ਨਾਲ ਅਦਾਲਤ ਕੋਲੋਂ ਜ਼ਮਾਨਤ ਦੇਣ ਦੀ ਮੰਗ ਕਰੇਗਾ।


