- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੌਜਵਾਨ ਵੱਲੋਂ ਸ਼ੱਕੀ ਹਲਾਤਾਂ ’ਚ ਫਾਹਾ ਲੈ ਕੇ ਖ਼ੁਦਕੁਸ਼ੀ
ਲੁਧਿਆਣਾ – ਥਾਣਾ ਸਾਹਨੇਵਾਲ ਦੇ ਇਲਾਕੇ ਮਕੜ ਕਾਲੋਨੀ ਵਿਖੇ ਦੇਰ ਰਾਤ ਇਕ ਨੋਜਵਾਨ ਨੇ ਸ਼ਕੀ ਹਲਾਤਾਂ ਚ ਪੰਖੇ ਦੀ ਕੁੰਡੀ ਨਾਲ ਫਾਹਾ ਲੈਕੇ ਖ਼ੁਦਕੁਸ਼ੀ ਕਰ ਲਈ ਘਟਨਾ ਦਾ ਪਤਾ ਉਸ ਵੇਲ਼ੇ ਲਗਾ ਜਦੋ ਮੰਗਲਵਾਰ ਸਵੇਰੇ ਗੁਆਂਢੀਆਂ ਨੇ ਨੌਜਵਾਨ ਦੀ ਲਾਸ਼ ਪੰਖੇ ਦੀ ਕੁੰਡੀ ਨਾਲ ਲਟਕਦੀ ਦੇਖੀ ਤੇ ਪੁਲਸ ਨੂੰ ਸੂਚਿਤ ਕੀਤਾ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਸ ਨੇ ਜਾਂਚ ਤੋਂ ਬਾਅਦ ਨੌਜਵਾਨ ਦੀ ਲਾਸ਼ ਨੂੰ ਨੀਚੇ ਉਤਾਰਿਆ ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿਤਾ ਮ੍ਰਿਤਕ ਦੀ ਪਹਿਚਾਣ ਮੂਲ ਰੂਪ ਤੋਂ ਗੌਂਡਾ ਨਿਵਾਸੀ 18 ਸਾਲਾ ਸੋਨੂੰ ਵਜੋਂ ਹੋਈ ਮੌਕੇ ਤੇ ਪਹੁੰਚੇ ਮ੍ਰਿਤਕ ਦੇ ਪਿਤਾ ਅਰਵਿੰਦਰ ਨੇ ਦਸਿਆ ਕਿ ਕੁਝ ਦਿਨ ਪਹਿਲੇ ਉਸ ਦਾ ਲੜਕਾ ਸੋਨੂ ਪਿੰਡ ਤੋਂ ਲੜਕੀ ਭਜਾ ਲੈ ਆਇਆ ਸੀ ਜਿਸ ਤੋਂ ਬਾਅਦ ਉਸ ਦੀ ਆਪਣੇ ਲੜਕੇ ਨਾਲ ਅਨ ਬਣ ਹੋ ਗਈ ਤੇ ਉਸ ਦਾ ਲੜਕਾ ਪਿਤਾ ਤੋਂ ਅਲਗ ਕਿਰਾਏ ਤੇ ਕਮਰਾ ਲੈਕੇ ਅਲਗ ਰਹਿਣ ਲਗਾ ਕੁਜ ਦਿਨ ਬਾਅਦ ਉਸ ਦੇ ਲੜਕੇ ਵਲੋਂ ਭਜਾ ਕੇ ਲਿਆਈ ਲੜਕੀ ਡਰ ਦੇ ਮਾਰੇ ਪਿੰਡ ਨੂੰ ਭਜ ਗਈ ਸੀ ਜਿਸ ਬਾਅਦ ਉਸ ਦਾ ਲੜਕਾ ਪਰੇਸ਼ਾਨ ਰਹਿਣ ਲਗਾ ਜਿਸਦੇ ਚਲਦੇ ਦੇਰ ਰਾਤ ਉਸ ਦੇ ਲੜਕੇ ਨੇ ਫਾਹਾ ਲੈਕੇ ਕੇ ਖੁਦਕੁਸ਼ੀ ਕਰ ਲਈ ਸੀ


