- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਟਨਾ ਨੇ ਬੰਗਾਲ ਨੂੰ 69-41 ਨਾਲ ਹਰਾਇਆ
ਤਿੰਨ ਵਾਰ ਦੀ ਚੈਂਪੀਅਨ ਪਟਨਾ ਪਾਈਰੇਟਸ ਨੇ ਪ੍ਰਦੀਪ ਨਰਵਾਲ ਦੇ 36 ਅੰਕ ਦੀ ਬਦੌਲਤ ਐਤਵਾਰ ਨੂੰ ਇੱਥੇ ਪ੍ਰੋ ਕਬੱਡੀ ਲੀਗ ਦੇ ਸੈਸ਼ਨ ਦੇ ਆਖਰੀ ਮੈਚ ‘ਚ ਬੰਗਾਲ ਵਾਰੀਅਰਸ ਨੂੰ 69-41 ਨਾਲ ਹਰਾਇਆ। ਪ੍ਰਦੀਪ ਦੇ ਇਸ ਪ੍ਰਦਰਸ਼ਨ ਨਾਲ ਉਸ ਦੇ ਇਸ ਸੈਸ਼ਨ ‘ਚ 302 ਅੰਕ ਹੋ ਗਏ ਹਨ ਜਿਸ ਨਾਲ ਪਟਨਾ ਨੇ ਇਕ ਮੈਚ ‘ਚ ਸਭ ਤੋਂ ਜ਼ਿਆਦਾ ਅੰਕ ਦੇ ਆਪਣੇ ਰਿਕਾਰਡ ਦੀ ਬਰਾਬਰੀ ਕੀਤੀ। ਮੈਚ ‘ਚ ਕੁੱਲ 110 ਅੰਕ ਬਣੇ ਜੋ ਵੀ ਪ੍ਰੋ ਕਬੱਡੀ ਲੀਗ ਦਾ ਰਿਕਾਰਡ ਹੈ। ਇਸ ਮੈਚ ‘ਚ ਦੋਵੇਂ ਟੀਮਾਂ ਦੇ ਕੋਲ ਗਵਾਉਣ ਦੇ ਲਈ ਕੁਝ ਨਹੀਂ ਸੀ।


