- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਠਾਨਕੋਟ ’ਚ ਪੁਲਿਸ ਨੇ ਫ਼ੌਜੀ ਵਰਦੀ ਪਹਿਨੇ 4 ਸ਼ੱਕੀ ਵਿਅਕਤੀਆਂ ਨੂੰ ਕੀਤਾ ਕਾਬੂ
ਪਠਾਨਕੋਟ- ਜਲੰਧਰ ਕੌਮੀ ਰਾਜ ਮਾਰਗ ’ਤੇ ਨਾਕੇ ਦੌਰਾਨ ਪੰਜਾਬ ਪੁਲਿਸ ਵਲੋਂ 4 ਸ਼ਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਚਾਰੇ ਵਿਅਕਤੀਆਂ ਨੂੰ ਨੰਗਲਪੁਰ ਪਿੰਡ ਤੋਂ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਇਹ ਚਾਰ ਸ਼ਕੀ ਵਿਅਕਤੀ ਹਿਮਾਚਲ ਪ੍ਰਦੇਸ਼ ਨੰਬਰ ਦੀ ਸਕਾਰਪੀਓ ਕਾਰ ’ਚ ਸਵਾਰ ਸਨ ਅਤੇ ਉਨ੍ਹਾਂ ਨੇ ਫ਼ੌਜੀ ਵਰਦੀ ਪਾਈ ਹੋਈ ਸੀ। ਜਦੋਂ ਨਾਕੇ ਦੌਰਾਨ ਪੁਲਿਸ ਨੇ ਗਡੀ ਨੂੰ ਰੋਕ ਕੇ ਪੁਛਗਿਛ ਕੀਤੀ ਤਾਂ ਚਾਰੇ ਵਿਅਕਤੀ ਆਪਣੀ ਪਹਿਚਾਣ ਸਬੰਧੀ ਕੋਈ ਵੀ ਦਸਤਾਵੇਜ਼ ਨਹੀਂ ਦਸ ਸਕੇ।


