- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਰਨੀਤ ਕੌਰ ਨੂੰ ਸੱਟ ਵੱਜਣ ਕਾਰਨ 10 ਦਿਨ ਮੁਕੰਮਲ ਆਰਾਮ ਕਰਨ ਦੀ ਦਿੱਤੀ ਸਲਾਹ
ਚੰਡੀਗੜ – ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਤੇ ਪਟਿਆਲਾ ਤੋਂ ਮੌਜੂਦਾ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੂੰ ਬੀਤੇ ਦਿਨ ਡਿੱਗਣ ਕਾਰਨ ਸੱਟ ਲੱਗ ਗਈ। ਉਨਾਂ ਨੂੰ ਤੁਰੰਤ ਹਸਪਤਾਲ ਲਿਜਾਣਾ ਪਿਆ ਜਿੱਥੇ ਉਨਾਂ ਦੀ ਸੱਟ ਦਾ ਇਲਾਜ ਕਰਨ ਉਪਰੰਤ ਅੱਜ ਛੁੱਟੀ ਮਿਲ ਗਈ।ਇਹ ਘਟਨਾ ਦਿੱਲੀ ਵਿਖੇ ਕੱਲ ਕਾਂਗਰਸ ਪਾਰਟੀ ਦੀ ਸੰਸਦੀ ਕਮੇਟੀ ਦੀ ਮੀਟਿੰਗ ਤੋਂ ਪਰਤਣ ਉਪਰੰਤ ਵਾਪਰੀ। ਡਾਕਟਰਾਂ ਨੇ ਉਨਾਂ ਨੂੰ ਅਗਲੇ 10 ਦਿਨ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਸ ਸਮੇਂ ਦੌਰਾਨ ਉਹ ਕਿਸੇ ਮਿਲਣ ਵਾਲੇ ਨੂੰ ਮਿਲ ਨਹੀਂ ਸਕਣਗੇ ਅਤੇ ਨਾ ਹੀ ਟੈਲੀਫੋਨ ਕਾਲ ਸੁਣ ਸਕਣਗੇ।


