- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨੀ ਫੌਜ ਮੁਖੀ ਨੇ ਕੀਤਾ ਕੰਟਰੋਲ ਰੇਖਾ ਦਾ ਦੌਰਾ
ਰਾਵਲਪਿੰਡੀ – ਭਾਰਤ ਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੌਰਾਨ ਪਾਕਿਸਤਾਨ ਦੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਨੇ ਸ਼ੁੱਕਰਵਾਰ ਨੂੰ ਕੰਟਰੋਲ ਰੇਖਾ ਦਾ ਦੌਰਾ ਕੀਤਾ ਤੇ ਫੌਜ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਪਾਕਿਸਤਾਨ ਦੇ ਇੰਟਰਸਰਵਿਸਿਜ਼ ਪਬਲਿਕ ਰਿਲੇਸ਼ਨ ਵਿਭਾਗ ਵਲੋਂ ਜਾਰੀ ਇਕ ਬਿਆਨ ਅਨੁਸਾਰ ਫੌਜ ਮੁਖੀ ਨੇ ਆਪਣੇ ਫੌਜੀਆਂ ਦੇ ਉੱਚੇ ਮਨੋਬਲ ਦੀ ਸ਼ਲਾਘਾ ਕੀਤੀ। ਪਾਕਿ ਫੌਜ ਦੇ ਮੇਜਰ ਜਨਰਲ ਆਸਿਫ ਗਫੂਰ ਨੇ ਇਕ ਟਵੀਟ ’ਚ ਕਿਹਾ, ‘‘ਪਾਕਿਸਤਾਨ ਇਕ ਸ਼ਾਂਤੀ ਪਸੰਦ ਦੇਸ਼ ਹੈ ਪਰ ਅਸੀਂ ਭੈਅਭੀਤ ਜਾਂ ਮਜਬੂਰ ਨਹੀਂ ਹੋਵਾਂਗੇ। ਕਿਸੇ ਵੀ ਸੈਨਿਕ ਕਾਰਵਾਈ ਦਾ ਢੁੱਕਵਾਂ ਜਵਾਬ ਦਿੱਤਾ ਜਾਵੇਗਾ।’’


