- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ’ਚ ਚੋਣਾਂ ਭਲਕੇ
ਇਸਲਾਮਾਬਾਦ – ਪਾਕਿਸਤਾਨ ‘ਚ ਬੁਧਵਾਰ ਨੂੰ ਕੇਂਦਰ ਤੇ ਸੂਬਿਆਂ ਦੀਆਂ ਚੋਣਾਂ ਹੋਣ ਵਾਲੀਆਂ ਹਨ। ਇਥੇ ਦੋ ਮਹੀਨਿਆਂ ਤੋਂ ਚਲ ਰਹੇ ਚੋਣ ਪ੍ਰਚਾਰ ਦਾ ਦੌਰ ਸੋਮਵਾਰ ਅਧੀ ਰਾਤ ਨੂੰ ਖ਼ਤਮ ਹੋ ਗਿਆ। ਚੋਣ ਪ੍ਰਚਾਰ ਦੇ ਆਖ਼ਰੀ ਦਿਨ ਪਾਕਿਸਤਾਨ ਤਹਿਰੀਕ ਏ ਇਨਸਾਫ਼ ਦੇ ਮੁਖੀ ਇਮਰਾਨ ਖਾਨ, ਪਾਕਿਸਤਾਨ ਮੁਸਲਿਮ ਲੀਗ-ਨਵਾਜ ਦੇ ਸ਼ਹਿਬਾਜ ਸ਼ਰੀਫ, ਪਾਕਿਸਤਾਨ ਪੀਪਲਜ਼ ਪਾਰਟੀ ਦੇ ਬਿਲਾਵਲ ਭੁਟੋ ਨੇ ਚੋਣ ਰੈਲੀਆਂ ਕੀਤੀਆਂ। ਇਸ ਵਾਰ ਪਾਕਿਸਤਾਨ ‘ਚ ਚੋਣਾਂ ਹੁਣ ਤਕ ਦੀਆਂ ਸਭ ਤੋਂ ਮਹਿੰਗੀਆਂ ਚੋਣਾਂ ਮੰਨੀਆਂ ਜਾ ਰਹੀਆਂ ਹਨ। ਭਲਕੇ 25 ਜੁਲਾਈ ਨੂੰ ਪਾਕਿਸਤਾਨ ਵਿਚ ਚੋਣਾਂ ਹੋਣਗੀਆਂ।


