- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ‘ਚ 30 ਤੋਂ 40 ਹਜ਼ਾਰ ਅੱਤਵਾਦੀ ਹਾਲੇ ਵੀ ਮੌਜੂਦ : ਇਮਰਾਨ ਖ਼ਾਨ
ਵਾਸ਼ਿੰਗਟਨ – ਅਮਰੀਕਾ ਦੌਰੇ ‘ਤੇ ਗਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਨਸਨੀਖ਼ੇਜ ਖੁਲਾਸਾ ਕਰਦੇ ਹੋਏ ਕਿਹਾ ਕਿ ਪਾਕਿਸਤਾਨ ‘ਚ 30-40 ਹਜ਼ਾਰ ਅੱਤਵਾਦੀ ਮੌਜੂਦ ਹਨ, ਜੋ ਫਿਲਹਾਲ ਅਫ਼ਗਾਨਿਸਤਾਨ ਤੇ ਕਸ਼ਮੀਰ ‘ਚ ਅੱਤਵਾਦੀ ਟ੍ਰੇਨਿੰਗ ਤੇ ਲੜਾਈ ‘ਚ ਸ਼ਾਮਿਲ ਹਨ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਹ ਬਿਆਨ ਆਪਣੇ ਤਿੰਨ ਰੋਜ਼ਾ ਅਮਰੀਕੀ ਦੌਰੇ ਦੌਰਾਨ ਸੰਯੁਕਤ ਰਾਸ਼ਟਰ ਸ਼ਾਂਤੀ ਸੰਸਥਾ ‘ਚ ਦਿੱਤਾ ਹੈ। ਇਸ ਤੋਂ ਪਹਿਲਾਂ ਖ਼ਾਨ ਨੇ ਖੁਲਾਸਾ ਕੀਤਾ ਸੀ ਕਿ ਪਾਕਿਸਤਾਨ ‘ਚ 40 ਅੱਤਵਾਦੀ ਸੰਗਠਨ ਚੱਲ ਰਹੇ ਸਨ।


