- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਕੀਤਾ ਇਕ ਤਰਫਾ ਐਲਾਨ
ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਇਕ ਤਰਫਾ ਐਲਾਨ ਕੀਤਾ। ਪਾਕਿਸਤਾਨ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਸ਼ਰਧਾਲੂਆਂ ਦੇ ਲਈ ਖੋਲ੍ਹ ਦਿੱਤਾ। ਪਾਕਿਸਤਾਨ ਤੇ ਉਸ ਤੋਂ ਬਾਹਰਲੇ ਲੋਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣਗੇ। ਕੋਰੋਨਾਵਾਇਰਸ ਕਾਰਨ ਪਾਕਿਸਤਾਨ ਨੇ ਗੁਰਦੁਆਰੇ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਸੀ। ਪਰ ਭਾਰਤੀ ਲੋਕ ਕਰਤਾਰਪੁਰ ਸਾਹਿਬ ਨਹੀਂ ਜਾ ਸਕਗਣੇ। ਕਿਉਂ ਕਿ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਬੰਦ ਕੀਤਾ ਹੋਇਆ। ਸਰਕਾਰ ਨੇ ਮਾਰਚ ਮਹੀਨੇ ’ਚ ਲਾਂਘੇ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ।


