- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਨੈਸ਼ਨਲ ਅਸੈਂਬਲੀ ਨੇ ਇਮਰਾਨ ਖਾਨ ਨੂੰ ਚੁਣਿਆ ਪ੍ਰਧਾਨ ਮੰਤਰੀ
ਇਸਲਾਮਾਬਾਦ – ਪਾਕਿਸਤਾਨ ਨੈਸ਼ਨਲ ਅਸੈਂਬਲੀ ’ਚ ਵੋਟ ਦੇ ਬਾਅਦ ਇਮਰਾਨ ਖਾਨ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ।ਨੈਸ਼ਨਲ ਅਸੈਂਬਲੀ ‘ਚ ਇਮਰਾਨ ਖਾਨ ਨੂੰ 176 ਵੋਟਾਂ ਮਿਲੀਆਂ।ਦੂਜੇ ਪਾਸੇ ਪਾਕਿਸਤਾਨ ਮੁਸਲਿਮ ਲੀਗ-ਨਵਾਜ ਮੁਖੀ ਸ਼ਾਹਬਾਜ਼ ਸ਼ਰੀਫ਼ ਨੂੰ 96 ਵੋਟਾਂ ਮਿਲੀਆਂ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਇਮਰਾਨ ਖਾਨ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ. ਐਲ.-ਐਨ.) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਨੇ ਨਾਮਜ਼ਦਗੀ ਦਾਇਰ ਕੀਤੀ ਸੀ। ਇਮਰਾਨ ਦੀ ਜਿਤ ਲਗਭਗ ਯਕੀਨੀ ਸੀ। ਨੈਸ਼ਨਲ ਅਸੈਂਬਲੀ ਦੀ ਚੋਣ ਲਈ ਸਾਢੇ 3 ਵਜੇ ਸੰਸਦ ਦਾ ਸੈਸ਼ਨ ਬੁਲਾਇਆ ਗਿਆ ਸੀ।


