- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ 28 ਨੂੰ ਰੱਖੇਗਾ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ
ਲਾਹੌਰ- ਪਾਕਿਸਤਾਨ ਸਰਕਾਰ ਨੇ ਵੀ ਕਰਤਾਰਪੁਰ ਲਾਂਘੇ ਲਈ ਆਪਣੇ ਪੱਧਰ ’ਤੇ ਯਤਨ ਸ਼ੁਰੂ ਕਰ ਦਿੱਤੇ ਹਨ। ਪਾਕਿਸਤਾਨ ਦੇ ਵਜ਼ੀਰੇ ਆਜ਼ਮ ਜਨਾਬ ਇਮਰਾਨ ਖਾਨ 28 ਨਵੰਬਰ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਜੀ ਤੋਂ ਭਾਰਤ ਨਾਲ ਲੱਗਦੀ ਕੌਮਾਂਤਰੀ ਸਰਹੱਦ ਤੱਕ ਢਾਈ ਕਿਲੋਮੀਟਰ ਲੰਬੇ ਲਾਂਘੇ ਦੀ ਉਸਾਰੀ ਦੇ ਕਾਰਜਾਂ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਨ। ਇਸ ਸਬੰਧੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਬਕਾਇਦਾ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ। ਇਸ ਲਾਂਘੇ ਦੀ ਉਸਾਰੀ ਨਾਲ ਭਾਰਤ ਵਾਲੇ ਪਾਸੇ ਤੋਂ ਸਿੱਖ ਸੰਗਤਾਂ ਇਸ ਇਤਿਹਾਸਕ ਅਸਥਾਨ ਦੇ ਦਰਸ਼ਨ ਕਰ ਸਕਣਗੀਆਂ।


