- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਤੋਂ ਕੋਈ ਵਾਰੰਟ ਨਹੀਂ ਮਿਲਿਆ ਹੱਕਾਨੀ
ਵਾਸ਼ਿੰਗਟਨ – ਰਾਜ ਧਰੋਹ ਤੇ ਗਬਨ ਦੇ ਮਮਲਿਆਂ ਸਬੰਧੀ ਪਾਕਿਸਤਾਨ ਦੀ ਸੁਪਰੀਮ ਕੋਰਟ ਵਲੋਂ ਲੋੜੀਂਦੇ ਅਮਰੀਕਾ ਵਿਚ ਦੇਸ਼ ਦੇ ਸਾਬਕਾ ਰਾਜਦੂਤ ਹੁਸੈਨ ਹੱਕਾਨੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਅਧਿਕਾਰੀਆਂ ਕੋਲੋਂ ਜਾਂਚ ਨੂੰ ਲੈ ਕੇ ਕੋਈ ਵੀ ਵਾਰੰਟ ਨਹੀਂ ਮਿਲਿਆ। ਪਾਕਿਸਤਾਨ ਨੇ ਆਪਣੇ ਵਿਦੇਸ਼ ਮੰਤਰਾਲਾ ਰਾਹੀਂ ਹੱਕਾਨੀ ਨੂੰ ਵਤਨ ਲਿਆਉਣ ਲਈ ਪ੍ਰਕਿਰਿਆ ਸ਼ੁਰੂ ਕੀਤੀ ਹੈ। ਇੰਟਰਪੋਲ ਵਲੋਂ ਇਸ ਸਬੰਧੀ ਕੋਈ ਮਦਦ ਨਾ ਕੀਤੇ ਜਾਣ ਕਾਰਨ ਪਾਕਿ ਨੇ ਖੁਦ ਹੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਹੱਕਾਨੀ ਨੂੰ ਪਾਕਿਸਤਾਨ ਦੀ ਫੌਜ ਅਤੇ ਸਿਆਸੀ ਲੀਡਰਸ਼ਿਪ ਦਾ ਪ੍ਰਮੁਖ ਆਲੋਚਕ ਮੰਨਿਆ ਜਾਂਦਾ ਹੈ।


