- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਨੂੰ ਸੱਦਾ ਦੇਣਾ ਮੋਦੀ ਲਈ ਗੱਲ ਤੋਂ ਮੁਕਰਨ ਬਰਾਬਰ : ਕੁਰੈਸ਼ੀ
ਲੋਕ ਸਭਾ ਚੋਣਾਂ 2019 ‘ਚ ਜਿੱਤ ਹਾਸਲ ਕਰਨ ਵਾਲੇ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਇਸ ਵਾਰ ਪਾਕਿਸਤਾਨ ਨੂੰ ਸੱਦਾ ਨਹੀਂ ਦਿੱਤਾ ਗਿਆ। ਇਸ ਲਈ ਪਾਕਿਸਤਾਨ ਨੇ ਸਫਾਈ ਦਿੱਤੀ ਤੇ ਕਿਹਾ ਕਿ ਭਾਰਤ ਦੀ ਸਿਆਸਤ ਮੋਦੀ ਨੂੰ ਅਜਿਹਾ ਕਰਨ ਤੋਂ ਰੋਕ ਰਹੀ ਹੈ। ਪਾਕਿਸਤਾਨ ਵਿਦੇਸ਼ੀ ਮੰਤਰੀ ਸ਼ਾਹ ਮੁਹੰਮਦ ਕੁਰੈਸ਼ੀ ਨੇ ਕਹਾ ਕਿ, ‘ਪਾਕਿ ਵਿਰੋਧੀ ਕਾਰਡ ‘ਤੇ ਹੀ ਨਰਿੰਦਰ ਮੋਦੀ ਨੇ ਚੋਣਾਂ ਜਿੱਤੀਆਂ ਤੇ ਹੁਣ ਉਨ੍ਹਾਂ ਲਈ ਤੁਰੰਤ ਪਾਕਿ ਨੂੰ ਸੱਦਾ ਦੇਣਾ ਆਪਣੀ ਗੱਲ ਤੋਂ ਮੁੱਕਰਨਾ ਹੋਵੇਗਾ ਜੋ ਮੁਮਕਿਨ ਨਹੀਂ, ਇਸ ਲਈ ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੱਦਾ ਨਹੀਂ ਦਿੱਤਾ।


