- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਪੀ.ਐੱਮ. ਇਮਰਾਨ ਖ਼ਾਨ ਨੇ ਨਰਿੰਦਰ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਲੋਕ ਸਭਾ ਚੋਣਾਂ ਵਿੱਚ ਬੀਜੇਪੀ ਦੀ ਇਤਿਹਾਸਕ ਜਿੱਤ ‘ਤੇ ਨਰਿੰਦਰ ਮੋਦੀ ਨੂੰ ਫੋਨ ਕਰਕੇ ਵਧਾਈ ਦਿੱਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਮੁਹੰਮਦ ਫੈਜ਼ਲ ਨੇ ਲਿਖਿਆ ਕਿ ਪੀ.ਐਮ .ਇਮਰਾਨ ਖਾਨ ਨੇ ਨਰੇਂਦਰ ਮੋਦੀ ਨਾਲ ਗੱਲਬਾਤ ਕੀਤੀ ਤੇ ਲੋਕ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਇਮਰਾਨ ਖਾਨ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਬਿਹਤਰੀ ਲਈ ਇਕੱਠਿਆਂ ਮਿਲ ਕੇ ਕੰਮ ਕਰਨ ਦੀ ਇੱਛਾ ਜਤਾਈ।


