- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੁਲਵਾਮਾ ’ਚ ਫ਼ੌਜੀ ਕਾਰਵਾਈ ਦੌਰਾਨ 3 ਅੱਤਵਾਦੀ ਢੇਰ-1 ਜਵਾਨ ਸ਼ਹੀਦ
ਪੁਲਵਾਮਾ – ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਅਤਵਾਦੀਆਂ ਅਤੇ ਸੁਰਖਿਆ ਬਲਾਂ ’ਚ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ ਵਿਚ ਤਿੰਨ ਅਤਵਾਦੀ ਮਾਰੇ ਗਏ ਹਨ, ਮਾਰੇ ਗਏ ਅਤਵਾਦੀ ਜੈਸ਼-ਏ-ਮੁਹੰਮਦ ਨਾਲ ਸਬੰਧ ਰਖਦੇ ਸਨ। ਪੁਲਿਸ ਨੇ ਪੁਸ਼ਟੀ ਕੀਤੀ ਕਿ ਜੈਸ਼-ਏ-ਮੁਹੰਮਦ ਦੇ ਤਿੰਨ ਅਤਵਾਦੀ ਮੁਕਾਬਲੇ ’ਚ ਮਾਰੇ ਗਏ ਹਨ। ਜਿਨ੍ਹਾਂ ਦੀ ਪਹਿਚਾਣ ਨਸੀਰ ਪੰਡਿਥ ਵਾਸੀ ਪੁਲਵਾਮਾ ਅਤੇ ਉਮਰ ਮੀਰ ਵਾਸੀ ਸ਼ੋਪੀਆਂ ਦੇ ਰੂਪ ’ਚ ਹੋਈ ਹੈ। ਆਪਰੇਸ਼ਨ ਵਿਚ ਇਕ ਆਮ ਨਾਗਰਿਕ ਅਤੇ ਇਕ ਜਵਾਨ ਵੀ ਸ਼ਹੀਦ ਹੋਇਆ ਹੈ। ਸ਼ਹੀਦ ਜਵਾਨ ਦੀ ਪਹਿਚਾਣ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਨਾਲ ਸਬੰਧਤ ਸਿਪਾਹੀ ਸੰਦੀਪ ਵਜੋਂ ਹੋਈ ਹੈ।


