- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੁਲਵਾਮਾ ਵਿੱਚ ਸੁਰੱਖਿਆ ਦਸਤਿਆਂ ਵੱਲੋਂ ਆਈ. ਈ. ਡੀ. ਨਸ਼ਟ
ਸ਼੍ਰੀਨਗਰ – ਜੰਮੂਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਦਸਤਿਆਂ ਵੱਲੋਂ ਇਕ ਆਈ. ਈ. ਡੀ. ਦਾ ਪਤਾ ਲਾ ਕੇ ਉਸ ਨੂੰ ਨਸ਼ਟ ਕਰ ਦਿੱਤਾ ਗਿਆ। ਸੁਰੱਖਿਆ ਦਸਤਿਆਂ ਦੀ ਮੁਸਤੈਦੀ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਦੀ ਇਕ ਸਾਂਝੀ ਟੀਮ ਨੂੰ ਅਵੰਤੀਪੁਰਾ ਪੁਲੀਸ ਥਾਣੇ ਅਧੀਨ ਪੈਂਦੇ ਪੰਜਗਾਮ ਵਿਚ ਰੇਲਵੇ ਲਿੰਕ ਰੋਡ ਨੇੜੇ ਇਕ ਆਈ. ਈ. ਡੀ. ਦਾ ਪਤਾ ਲੱਗਾ। ਉਨ੍ਹਾਂ ਨੇ ਦੱਸਿਆ ਕਿ ਬੰਬ ਰੋਕੂ ਦਸਤੇ ਨੇ ਬਿਨਾਂ ਕਿਸੇ ਨੁਕਸਾਨ ਦੇ ਆਈ. ਈ. ਡੀ. ਨੂੰ ਨਸ਼ਟ ਕਰ ਦਿੱਤਾ।


