- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੁੱਕਾ ਦਾ ਵਫਦ ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲਿਆ
ਮੌਹਾਲੀ – ਪੰਜਾਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਦਾ ਵਫਦ ਸਾਬਕਾ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲਿਆ ਅਤੇ ਉਹਨਾਂ ਨੂੰ ਪੁੱਕਾ ਦੀ ਗਤੀਵਿਧੀਆਂ ਨਾਲ ਜਾਣੂ ਕਰਵਾਇਆ।ਪੁੱਕਾ ਦੇ ਪ੍ਰੈਜ਼ੀਡੈਂਟ, ਡਾ.ਅੰਸ਼ੂ ਕਟਾਰੀਆ ਨੇ ਕਿਹਾ ਕਿ ਕਾਲੇਜ ਪੱਧਰ ਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਵਧਾਵਾ ਦੇ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਲਈ ਨੌਜਵਾਨ ਸਮਾਜ ਵਿੱਚ ਇੱਕ ਮੁੱਖ ਭੂਮਿਕਾ ਨਿਭਾ ਰਹੇ ਹਨ।ਮਹਾਰਾਣੀ ਨੇ ਪੁੱਕਾ ਵੱਲੋਂ ਕੀਤੀ ਗਈ ਪਹਿਲ ਅਤੇ ਪੰਜਾਬ ਦੇ ਲਗਭਗ 10,000 ਕਾਲੇਜਿਸ ਵਿੱਚ 10 ਲੱਖ ਤੋਂ ਜਿਆਦਾ ਨੌਜਵਾਨਾ ਦੇ ਨਸ਼ਾ ਵਿਰੋਧੀ ਮੁਹਿੰਮ ਦੀ ਸਰਾਹਨਾ ਕੀਤੀ। ਉਹਨਾਂ ਨੇ ਨੌਜਵਾਨਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਸਿੱਖਿਆ ਦੇ ਲਈ ਪਸੰਦੀਦਾ ਸਥਾਨ ਬਣਾੳਣ ਵਿੱਚ ਮੁੱਖ ਭੂਮਿਕਾ ਨਿਭਾਉਣ ਦੇ ਲਈ ਵਧਾਈ ਦਿੱਤੀ।


