- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੈਟਰੋਲ-ਡੀਜ਼ਲ ਦੇ ਉਤਪਾਦ ਟੈਕਸ ਵਿੱਚ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦੇਵੇ ਸਰਕਾਰ : ਰਾਹੁਲ ਗਾਂਧੀ
ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗ ਕੀਤੀ ਹੈ ਕਿ ਪੈਟਰੋਲ ਅਤੇ ਡੀਜ਼ਲ ਤੇ ਲੱਗਣ ਵਾਲੀ ਉਤਪਾਦ ਫੀਸ ਵਿੱਚ ਕਮੀ ਕਰਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਪੈਟਰੋਲ ਅਤੇ ਡੀਜ਼ਲ ਦੀਆਂ ਰੋਜ਼ ਵੱਧਦੀਆਂ ਕੀਮਤਾਂ ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਕਾਰਜਕਾਲ ਵਿੱਚ ਵਿਕਾਸ ਦਾ ਇਹ ਹਾਲ ਹੈ ਕਿ ਜਿਸ ਦਿਨ ਪੈਟਰੋਲੀਅਮ ਉਤਪਾਦਾਂ ਦੀ ਕੀਮਤ ਨਹੀਂ ਵਧਦੀ ਹੈ ਤਾਂ ਜ਼ਿਆਦਾ ਵੱਡੀ ਖ਼ਬਰ ਬਣ ਜਾਂਦੀ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਵਿਕਾਸ ਦਾ ਇਹ ਹਾਲ ਹੈ ਕਿ ਜੇਕਰ ਕਿਸੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨਾ ਵਧਣ ਤਾਂ ਵੱਡੀ ਖ਼ਬਰ ਬਣ ਜਾਂਦੀ ਹੈ। ਕਾਂਗਰਸ ਪੈਟਰੋਲ-ਡੀਜ਼ਲ ਵਿੱਚ ਵਾਧੇ ਦਾ ਮੁੱਦਾ ਪਿਛਲੇ ਕੁਝ ਹਫ਼ਤਿਆਂ ਤੋਂ ਲਗਾਤਾਰ ਚੁੱਕ ਰਹੀ ਹੈ।


